August 5, 2026, 2:16 am
----------- Advertisement -----------
HomeNewsLatest Newsਹਲਕਾ ਗਿੱਲ ਤੋਂ ਆਪ ਦੇ ਜੀਵਨ ਸਿੰਘ ਸੰਗੋਵਾਲ ਵੱਡੀ ਲੀਡ ਨਾਲ ਜੇਤੂ

ਹਲਕਾ ਗਿੱਲ ਤੋਂ ਆਪ ਦੇ ਜੀਵਨ ਸਿੰਘ ਸੰਗੋਵਾਲ ਵੱਡੀ ਲੀਡ ਨਾਲ ਜੇਤੂ

Published on

----------- Advertisement -----------

ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਸੰਗੋਵਾਲ 92173 ਵੋਟਾਂ ਲੈ ਕੇ 57288 ਦੀ ਵੱਡੀ ਲੀਡ ਨਾਲ ਹਲਕਾ ਗਿੱਲ ਦੇ ਪੁਰਾਣੇ ਸਾਰੇ ਰਿਕਾਰਡ ਤੋੜ ਕੇ ਚੋਣ ਜਿੱਤ ਗਏ। ਜਦ ਕਿ ਮੋਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਚੋਣ ਹਾਰ ਗਏ ਤੇ 33648 ਵੋਟਾਂ ਲੈ ਕੇ ਤੀਸਰੇ ਸਥਾਨ ਤੇ ਰਹੇ ਜਦ ਕਿ ਅਕਾਲੀ ਦਲ ਬਸਪਾ ਗੱਠਜੋੜ ਦਾ ਦਰਸ਼ਨ ਸਿੰਘ ਸ਼ਿਵਾਲਿਕ 34885 ਵੋਟਾਂ ਨਾਲ ਦੂਜੇ, ਭਾਜਪਾ ਦੇ ਸੁੱਚਾ ਰਾਮ ਲਿੱਧੜ 12751 ਵੋਟਾਂ ਨਾਲ ਚੋਥੇ, ਲਿਪ ਦਾ ਸਨੀ ਕੈਥ 3822 ਵੋਟਾਂ ਨਾਲ 5ਵਂ ਸਥਾਨ ਅਤੇ ਰਜੀਵ ਕੁਮਾਰ ਲਵਲੀ ਅਜ਼ਾਦ 2003 ਵੋਟਾਂ ਲੈ ਕੇ 6ਵੇਂ ਸਥਾਨ, ਰਜਿੰਦਰ ਸਿੰਘ ਸਿੰਘਪੁਰਾ ਅਜਾਦ 804 ਵੋਟਾਂ ਨਾਲ 7ਵੇਂ, ਬਹੁਜਨ ਮੁੱਕਤੀ ਮੋਰਚੇ ਦੇ ਜਸਵਿੰਦਰ ਸਿੰਘ 493 ਵੋਟਾਂ ਨਾਲ 8ਵੇਂ, ਪਿਉਪਲ ਪਾਰਟੀ ਆਫ ਇੰਡੀਆ ਦੇ ਡਾ. ਬਰਜੇਸ ਬਾਗੜ 371 ਵੋਟਾਂ ਨਾਲ 9ਵੇਂ, ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਬਲਬੀਰ ਸਿੰਘ ਆਲਮਗੀਰ 334 ਵੋਟਾਂ ਨਾਲ 10ਵੇਂ ਅਤੇ ਸੱਭ ਤੋਂ ਘੱਟ ਵੋਟਾਂ ਆਮ ਲੋਕ ਪਾਰਟੀ ਦੇ ਦਰਸ਼ਨ ਸਿੰਘ ਨੂੰ 266 ਵੋਟਾਂ ਹੀ ਪਈਆ ਅਤੇ ਨੋਟਾ ਦਾ 1681 ਲੋਕਾਂ ਨੇ ਪ੍ਰਯੋਗ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...