ਯੂਪੀ ਵਿਧਾਨ ਸਭਾ ਨਤੀਜਿਆਂ ਦੇ ਰੁਝਾਨਾਂ ਵਿੱਚ ਭਾਜਪਾ ਸਭ ਤੋਂ ਅੱਗੇ ਚੱਲ ਰਹੀ ਹੈ। ਜਿਸ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨਰਾਜ਼ ਨਜ਼ਰ ਆ ਰਹੇ ਹਨ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਇਹ ਜਨਤਾ ਦਾ ਵੋਟ ਨਹੀਂ ਇਹ ਮਸ਼ੀਨਾਂ ਦਾ ਵੋਟ ਹੈ। ਉਹਨਾਂ ਕਿਹਾ ਕਿ ਦੇਸ਼ ‘ਚ ਚੋਣਾਂ ਬੈਲੇਟ ਪੇਪਰ ਰਾਹੀਂ ਹੋਣੀਆਂ ਚਾਹੀਦੀਆਂ ਹਨ।
ਦਸ ਦਈਏ ਕਿ ਜੇਕਰ ਯੋਗੀ ਆਦਿਤਿਆਨਾਥ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਭਾਜਪਾ ਦੀ ਸੱਤਾ ‘ਚ ਵਾਪਸੀ ਕਰਦੇ ਹਨ ਤਾਂ ਉਹ ਅਜਿਹਾ ਕਰਨ ਵਾਲੇ ਪਹਿਲੇ ਮੁੱਖ ਮੰਤਰੀ ਹੋਣਗੇ। ਉਹ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਹੋਣਗੇ ਜੋ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਬਣਨਗੇ।
----------- Advertisement -----------
ਯੂਪੀ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ‘ਚ ਭਾਜਪਾ ਨੇ ਸਭ ਨੂੰ ਪਛਾੜਿਆ, ਪਰ ਰਾਕੇਸ਼ ਟਿਕੈਤ ਨਰਾਜ਼
Published on
----------- Advertisement -----------
----------- Advertisement -----------












