November 25, 2026, 10:36 am
----------- Advertisement -----------
HomeNewsEntertainmentਅਦਾਕਾਰਾ ਵਾਮਿਕਾ ਗੱਬੀ ਨੇ ਆਪਣੀ ਨੈਟਫਲਿਕਸ ਸੀਰੀਜ਼ ‘ਮਾਈ’ ਦੀ ਪਹਿਲੀ ਝਲਕ ਕੀਤੀ...

ਅਦਾਕਾਰਾ ਵਾਮਿਕਾ ਗੱਬੀ ਨੇ ਆਪਣੀ ਨੈਟਫਲਿਕਸ ਸੀਰੀਜ਼ ‘ਮਾਈ’ ਦੀ ਪਹਿਲੀ ਝਲਕ ਕੀਤੀ ਸਾਂਝੀ

Published on

----------- Advertisement -----------

ਵਾਮਿਕਾ ਗੱਬੀ ਨੇ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਇੱਕ ਵੱਡੀ ਪਹਿਚਾਣ ਬਣਾਈ ਹੈ । ਨੈੱਟਫਲਿਕਸ ਸ਼ੋਅ ‘ਗ੍ਰਹਿਣ’ ਵਿੱਚ ਸ਼ਾਨਦਾਰ ਕੰਮ ਕਰ ਚੁੱਕੀ ਇਹ ਅਦਾਕਾਰਾ ਹੁਣ ‘ਮਾਈ’ ਨਾਮ ਦੇ ਇੱਕ ਨਵੇਂ ਨੈੱਟਫਲਿਕਸ ਓਰੀਜਨਲ ਨਾਲ ਇੱਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਲਈ ਤਿਆਰ ਹੈ। ਉਸ ਨੇ ਇਸ ਫਿਲਮ ਦੀ ਘੋਸ਼ਣਾ ਅੰਤਰਰਾਸ਼ਟਰੀ ਮਹਿਲਾ ਦਿਵਸ 2022 ਦੇ ਮੌਕੇ ਤੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਕ ਪੋਸਟ ਸਾਂਝੀ ਕਰਕੇ ਕੀਤੀ ਹੈ। ਵਾਮਿਕਾ ਗੱਬੀ ਦੇ ਨਾਲ, ਇਸ ਫਿਲਮ ਵਿੱਚ ਸਾਕਸ਼ੀ ਤੰਵਰ ਅਤੇ ਰਾਇਮਾ ਸੇਨ ਮੁੱਖ ਭੂਮਿਕਾਵਾਂ ਵਿੱਚ ਹਨ।

ਤਿੰਨ ਬਹੁਮੁਖੀ ਅਦਾਕਾਰਾਂ ਦੀ ਪਹਿਲੀ ਝਲਕ ਨੂੰ ਸਾਂਝਾ ਕਰਦੇ ਹੋਏ, ਵਾਮਿਕਾ ਗੱਬੀ ਨੇ ਲਿਖਿਆ, “@netflix_in ਪਰਿਵਾਰ ਵੱਲੋਂ ਮਹਿਲਾ ਦਿਵਸ ਦੀਆਂ ਮੁਬਾਰਕਾਂ ♥️ ਸੁੰਦਰ, ਪਰ ਨਹੀਂ ਤਾਂ ਸੁ-ਸ਼ੀਲ। ਮਾਈ ਇੱਕ ਸ਼ਕਤੀਸ਼ਾਲੀ ਕਹਾਣੀ ਦੱਸਦੀ ਹੈ ਕਿ ਇੱਕ ਮਾਂ ਆਪਣੇ ਪਿਆਰਿਆਂ ਨੂੰ ਸੁਰੱਖਿਅਤ ਰੱਖਣ ਲਈ ਕਿੰਨੀ ਦੂਰ ਜਾਵੇਗੀ। ਅੱਜ ਤੁਹਾਨੂੰ ਇਸ ਦੀ ਇੱਕ ਝਲਕ ਦਿਖਾ ਕੇ ਬਹੁਤ ਖੁਸ਼ ਹਾਂ! #ਮਾਈ ਜਲਦੀ ਹੀ ਆ ਰਹੀ ਹੈ, ਸਿਰਫ ਨੈੱਟਫਲਿਕਸ ‘ਤੇ! #HerKahaniHaiZaruri” ਇਸ ਸੀਰੀਜ਼ ਨੂੰ ਅਤੁਲ ਮੋਂਗੀਆ ਦੁਆਰਾ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਵਾਮਿਕਾ ਗੱਬੀ ਜਲਦ ਹੀ ਐਮੀ ਵਿਰਕ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਅਰਜਨਟੀਨਾ’ ਵਿੱਚ ਨਜ਼ਰ ਆਵੇਗੀ ਵੀ ਜੋ ਕਿ 7 ਅਪ੍ਰੈਲ, 2023 ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...