‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ ਸਭ ‘ਤੇ ਭਾਰੀ ਪਈ ਹੈ। ਗੁਰੂ ਹਰ ਸਹਾਏ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਫੋਜਾ ਸਿੰਘ ਸਰਾਰੀ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ 10 ਹਜ਼ਾਰ 395 ਵੋਟਾਂ ਨਾਲ ਹਰਾਇਆ।












