July 29, 2026, 5:51 am
----------- Advertisement -----------
HomeNewsLatest Newsਸੀ.ਐਮ ਯੋਗੀ ਨੇ ਗੋਰਖਪੁਰ ਸ਼ਹਿਰ ਵਿਧਾਨ ਸਭਾ ਸੀਟ ਤੋਂ ਵਿਰੋਧੀ ਧਿਰ ਨੂੰ...

ਸੀ.ਐਮ ਯੋਗੀ ਨੇ ਗੋਰਖਪੁਰ ਸ਼ਹਿਰ ਵਿਧਾਨ ਸਭਾ ਸੀਟ ਤੋਂ ਵਿਰੋਧੀ ਧਿਰ ਨੂੰ 1 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ

Published on

----------- Advertisement -----------

ਉੱਤਰ ਪ੍ਰਦੇਸ਼ ਦੀ ਵਾਗਡੋਰ ਇੱਕ ਵਾਰ ਫਿਰ ਯੋਗੀ ਆਦਿਤਿਆਨਾਥ ਦੇ ਹੱਥਾਂ ਵਿੱਚ ਆ ਗਈ ਹੈ। ਦਸ ਦਈਏ ਕਿ ਗੋਰਖਪੁਰ ਵਿੱਚ ਭਾਜਪਾ ਨੇ 9 ਵਿਧਾਨ ਸਭਾ ਸੀਟਾਂ ਜਿੱਤੀਆਂ ਹਨ। ਇਸ ਵਿਚੋਂ ਸਹਿਜਵਾਨ ਅਤੇ ਖਜਾਨੀ ਦਾ ਅਧਿਕਾਰਤ ਐਲਾਨ ਹੋਣਾ ਬਾਕੀ ਹੈ। ਦੂਜੇ ਪਾਸੇ, ਸੀਐਮ ਯੋਗੀ ਨੇ ਗੋਰਖਪੁਰ ਸ਼ਹਿਰ ਵਿਧਾਨ ਸਭਾ ਸੀਟ ਤੋਂ ਸਪਾ ਉਮੀਦਵਾਰ ਸੁਭਾਵਤੀ ਸ਼ੁਕਲਾ ਨੂੰ 102399 ਵੋਟਾਂ ਨਾਲ ਹਰਾਇਆ ਹੈ।

ਜਿਵੇਂ ਹੀ ਬਾਬਾ ਦੁਬਾਰਾ ਸੀਐਮ ਵਜੋਂ ਸਹੁੰ ਚੁੱਕਣਗੇ, ਉੱਤਰ ਪ੍ਰਦੇਸ਼ ਵਿਧਾਨ ਸਭਾ ਨਾਲ ਜੁੜੇ ਕਈ ਰਿਕਾਰਡ ਟੁੱਟ ਜਾਣਗੇ। ਕਿਉਕਿ ਸੀ ਐਮ ਯੋਗੀ ਅਜਿਹੇ ਪਹਿਲੇ ਮੁਖ ਮੰਤਰੀ ਹੋਣਗੇ ਜੋ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਬਣਨ ਵਾਲੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਚੰਦਰਭਾਨੂ ਗੁਪਤਾ ਅਤੇ ਐਨਡੀ ਤਿਵਾਰੀ ਯੂਪੀ ਵਿੱਚ ਲਗਾਤਾਰ ਦੋ ਵਾਰ ਮੁੱਖ ਮੰਤਰੀ ਬਣੇ ਸਨ, ਪਰ ਉਹ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇ।
ਭਾਜਪਾ ਪ੍ਰਸ਼ੰਸਕਾਂ ਦੀ ਖੁਸ਼ੀ ਸੱਤਵੇਂ ਆਸਮਾਨ ‘ਤੇ ਹੈ। ਜਾਣਕਾਰੀ ਮੁਤਾਬਕ ਪੀ.ਐੱਮ ਮੋਦੀ ਦੇਰ ਸ਼ਾਮ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਪਹੁੰਚੇ ਹਨ। ਇਸ ਦੌਰਾਨ ਪੀਐਮ ਮੋਦੀ ਭਾਜਪਾ ਹੈੱਡਕੁਆਰਟਰ ਵਿੱਚ ਵਰਕਰਾਂ ਨੂੰ ਸੰਬੋਧਨ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...