September 22, 2026, 1:36 pm
----------- Advertisement -----------
HomeNewsEntertainmentਤਸਵੀਰ ਸ਼ੇਅਰ ਕਰਦਿਆਂ ਗੁਰਲੇਜ ਅਖਤਰ ਨੇ ਆਪਣੇ ਭਰਾ ਨੂੰ ਦਿੱਤੀ ਜਨਮ ਦਿਨ...

ਤਸਵੀਰ ਸ਼ੇਅਰ ਕਰਦਿਆਂ ਗੁਰਲੇਜ ਅਖਤਰ ਨੇ ਆਪਣੇ ਭਰਾ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Published on

----------- Advertisement -----------

ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਹੈ ਕਿ ਅੱਜ ਉਨ੍ਹਾਂ ਦੇ ਭਰਾ ਦਾ ਜਨਮ ਦਿਨ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਭਰਾ ਨੂੰ ਜਨਮ ਦਿਨ (Birthday) ਦੀ ਵਧਾਈ ਦਿੱਤੀ ਹੈ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਹੈਪੀ ਬਰਥਡੇ ਪਿਆਰੇ ਵੀਰ ਸ਼ਮਸ਼ਾਦ ਅਖਤਰ ।

ਇਹ ਦਿਨ ਤੇਰੇ ਲਈ ਤੇਰੀ ਜ਼ਿੰਦਗੀ ‘ਚ ਖੁਸ਼ੀਆਂ ਅਤੇ ਖੇੜੇ ਲੈ ਕੇ ਆਵੇ । ਤੇਰੀ ਜ਼ਿੰਦਗੀ ‘ਚ ਵਾਰ ਵਾਰ ਇਹ ਦਿਨ ਆਏ । ਹੈਪੀ ਬਰਥਡੇ ਵੀਰ ਪ੍ਰਮਾਤਮਾ ਕਰੇ ਤੇਰੇ ਚਿਹਰੇ ‘ਤੇ ਮੁਸਕਾਨ ਇਸੇ ਤਰ੍ਹਾਂ ਹਮੇਸ਼ਾ ਖਿੜੀ ਰਹੇ’। ਇਸ ਤਸਵੀਰ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਕਮੈਂਟਸ ਕਰਕੇ ਵਧਾਈ ਦੇ ਰਹੇ ਹਨ । ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਨ੍ਹਾਂ ਦੇ ਦੋਵੇਂ ਭਰਾ ਵੀ ਵਧੀਆ ਗਾਇਕ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...