August 1, 2026, 2:19 am
----------- Advertisement -----------
HomeNewsEntertainmentਪੰਜਾਬੀ ਗਾਇਕ ਹਾਰਡੀ ਸੰਧੂ ਜਲਦ ਲੈ ਕੇ ਆ ਰਹੇ ਹਨ ਨਵਾਂ ਗੀਤ,ਪੋਸਟ...

ਪੰਜਾਬੀ ਗਾਇਕ ਹਾਰਡੀ ਸੰਧੂ ਜਲਦ ਲੈ ਕੇ ਆ ਰਹੇ ਹਨ ਨਵਾਂ ਗੀਤ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਹਾਰਡੀ ਸੰਧੂ ਜਲਦ ਹੀ ਫੈਨਜ਼ ਲਈ ਇੱਕ ਹੋਰ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਹਾਰਡੀ ਸੰਧੂ ਨੇ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਅਗਲਾ ਗੀਤ ਆ ਰਿਹਾ ਹੈ 21 ਮਾਰਚ ਨੂੰ..ਤਿਆਰ ਰਹੋ..’। ਜਿਸ ਤੋਂ ਬਾਅਦ ਪ੍ਰਸ਼ੰਸਕ ਬਹੁਤ ਜ਼ਿਆਦਾ ਉਤਸੁਕ ਨੇ, ਇਸ ਨਵੇਂ ਗੀਤ ਨੂੰ ਲੈ ਕੇ । ਦੱਸ ਦਈਏ ਅਜੇ ਹਾਰਡੀ ਨੇ ਆਪਣੇ ਨਵੇਂ ਗੀਤ ਦੇ ਟਾਈਟਲ ਤੇ ਇਹ ਗੀਤ ਕਿਸ ਜ਼ੌਨਰ ਦਾ ਹੋਵੇਗਾ, ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।

ਪਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ ਇਹ ਗੀਤ ਬੀਟ ਸੌਂਗ ਹੀ ਹੋਵੇਗਾ। ਚਲੋ ਬਹੁਤ ਜਲਦ ਇਸ ਗੀਤ ਪੋਸਟਰ ਅਤੇ ਟੀਜ਼ਰ ਦਰਸ਼ਕਾਂ ਦੇ ਰੂਬਰੂ ਹੋਵੇਗਾ। ਹ ਅਜਿਹੇ ਪੰਜਾਬੀ ਗਾਇਕ ਨੇ ਜੋ ਬਾਲੀਵੁੱਡ ਵਿੱਚ ਵੀ ਕੰਮ ਕਰ ਰਹੇ ਹਨ। ਇਸ ਸਾਲ ਉਹ ਕਾਬੀਰ ਖ਼ਾਨ ਦੀ ਫ਼ਿਲਮ 83 ਚ ਨਜ਼ਰ ਆਏ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...