August 6, 2026, 9:24 pm
----------- Advertisement -----------
HomeNewsBreaking Newsਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਪਹੁੰਚੇ

ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਪਹੁੰਚੇ

Published on

----------- Advertisement -----------

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਸਂਗਰੂਰ ਤੋਂ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੇ ਹਨ। ਜਿੱਥੇ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣਗੇ।

ਮਾਨ ਨੇ ਦੱਸਿਆ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਚੋਣਾਂ ਵਿੱਚ ਹੰਕਾਰੀ ਲੋਕਾਂ ਦੀ ਹਾਰ ਹੋਈ ਹੈ। ਲੋਕਾਂ ਨੇ ਆਮ ਆਦਮੀ ਨੂੰ ਜਿਤਾਇਆ ਹੈ।
ਦਸ ਦਈਏ ਕਿ ਸ਼ੁੱਕਰਵਾਰ ਨੂੰ ਭਗਵੰਤ ਮਾਨ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਸਹੁੰ ਚੁੱਕ ਸਮਾਗਮ ਲਈ ਕੇਜਰੀਵਾਲ ਨੂੰ ਸੱਦਾ ਦੇਣਗੇ। ਫਿਰ ਦੁਪਹਿਰ ਬਾਅਦ ਭਗਵੰਤ ਮਾਨ ਮੋਹਾਲੀ ‘ਚ ਸਾਰੇ ਨਵੇਂ ਚੁਣੇ 12 ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਭਲਕੇ ਭਗਵੰਤ ਮਾਨ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ 1-2 ਦਿਨਾਂ ‘ਚ ਸਾਰਾ ਕੰਮ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...