October 17, 2026, 7:08 am
----------- Advertisement -----------
HomeNewsEntertainmentSidhu Moose Wala ਦਾ Garry Sandhu ਨੇ ਉਡਾਇਆ ਮਜ਼ਾਕ, ਕਿਹਾ– ‘ਮੌਤ ਮਾਰਦੀ...

Sidhu Moose Wala ਦਾ Garry Sandhu ਨੇ ਉਡਾਇਆ ਮਜ਼ਾਕ, ਕਿਹਾ– ‘ਮੌਤ ਮਾਰਦੀ ਨਾ ਬੰਦੇ ਨੂੰ…’

Published on

----------- Advertisement -----------

ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਬਣਕੇ ਵੋਟਾਂ ਵਿੱਚ ਉੱਤਰੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਪੰਜਾਬ ਚੋਣਾਂ ‘ਚ ਕਰਾਰੀ ਹਾਰ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਖੂਬ ਚਰਚਾ ‘ਚ ਹਨ। ਦੱਸ ਦੇਈਏ ਕਿ ਇਸ ਸੀਟ ਤੋਂ ਕਾਂਗਰਸ ਨੇ ਸਿੱਧੂ ਮੂਸੇਵਾਲਾ ਨੂੰ (Punjab Election Results 2022 ) ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ, ਪਰ ਅਫਸੋਸ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਤੇ ਤੌਰ ਤੇ ਕਿਸੇ ਨੇ ਪਸੰਦ ਨਹੀਂ ਕੀਤਾ। ਇਸ ਕਾਰਨ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਤੋਂ ਬਾਅਦ ਸਿੱਧੂ ਮੂਸੇ ਵਾਲਾ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

ਉਥੇ ਹੀ ਪੰਜਾਬੀ ਗਾਇਕ ਗੈਰੀ ਸੰਧੂ ਨੇ ਵੀ ਸਿੱਧੂ ਮੂਸੇ ਵਾਲਾ ਦੀ ਹਾਰ ’ਤੇ ਟਿੱਪਣੀ ਕੀਤੀ ਹੈ। ਗੈਰੀ ਸੰਧੂ ਨੇ ਸਨੈਪਚੈਟ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਸਿੱਧੂ ਮੂਸੇ ਵਾਲਾ ਦਾ ਗੀਤ ਲਗਾਇਆ ਗਿਆ ਹੈ, ਜਿਸ ਨਾਲ ਗੈਰੀ ਨੇ ਲਿਖਿਆ ਹੈ, ‘ਮੌਤ ਮਾਰਦੀ ਨਾ ਬੰਦੇ ਨੂੰ ਤਾਂ ਈਗੋ ਮਾਰਦੀ।’ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਪੰਜਾਬੀ ਸੰਗੀਤ ਇੰਡਸਟਰੀ ਨੇ ਮਸ਼ਹੂਰ ਗਾਇਕਾ ਵਿੱਚੋਂ ਇੱਕ ਹਨ। ਜਿਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸ ਉਮੀਦਵਾਰ ਸਿੱਧੂ ਮੂਸੇਵਾਲਾ ਵਿਵਾਦਾਂ ਕਾਰਨ ਵੀ ਚਰਚਾ ‘ਚ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਸੀ। ਜਿਸਦੀ ਸੁਣਵਾਈ 2 ਮਾਰਚ ਨੂੰ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...