August 24, 2026, 10:32 pm
----------- Advertisement -----------
HomeNewsEntertainmentਦਰਸ਼ਕਾਂ ਵੱਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਅੰਮ੍ਰਿਤ ਮਾਨ ਦਾ ਇਹ...

ਦਰਸ਼ਕਾਂ ਵੱਲੋ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਅੰਮ੍ਰਿਤ ਮਾਨ ਦਾ ਇਹ ਵੱਖਰਾ ਲੁੱਕ,ਹਰ ਪਾਸੇ ਹੋ ਰਹੀ ਤਾਰੀਫ਼

Published on

----------- Advertisement -----------

ਅੰਮ੍ਰਿਤ ਮਾਨ ਦੀ ਆਉਣ ਵਾਲੀ ਫ਼ਿਲਮ ‘ਬੱਬਰ’ ਦਾ ਦਰਸ਼ਕਾਂ ਵੱਲੋ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਲ ਹੀ ਚ ਇਸ ਫ਼ਿਲਮ ਦਾ ਟਰੇਲਰ ਰਿਲੀਜ ਹੋਇਆ ਸੀ ਜਿਸਨੂੰ ਯੂਟਿਊਬ ’ਤੇ 4.6 ਮਿਲੀਅਨ ਤੋਂ ਵੱਧ ਵਾਰ ਦੇਖਿਅ ਜਾ ਚੁੱਕਾ ਹੈ। ਦੱਸ ਦੇਈਏ ਕਿ ਫ਼ਿਲਮ ਦੇ ਟਰੇਲਰ ਨੂੰ ਦੇਖਣ ਤੋਂ ਬਾਅਦ ਲੋਕ ਅੰਮ੍ਰਿਤ ਮਾਨ ਦੀ ਲੁੱਕ ਦੀ ਰੱਜ ਕੇ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ। ਇਹ ਪਹਿਲੀ ਵਾਰ ਹੈ, ਜਦੋਂ ਅੰਮ੍ਰਿਤ ਮਾਨ ਨੇ ਇੰਨਾ ਗ੍ਰੇ ਸ਼ੇਡ ਕਿਰਦਾਰ ਨਿਭਾਇਆ ਹੈ।

YouTube player

‘ਬੱਬਰ’ ਫ਼ਿਲਮ ਨੂੰ ਅਮਰ ਹੁੰਦਲ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ। ਅਮਰ ਇਸ ਤੋਂ ਪਹਿਲਾਂ ‘ਵਾਰਨਿੰਗ’ ਨੂੰ ਡਾਇਰੈਕਟ ਕਰ ਚੁੱਕੇ ਹਨ। ਫ਼ਿਲਮ ’ਚ ਅਮਰ ਹੁੰਦਲ ਅਦਾਕਾਰੀ ਕਰਦੇ ਵੀ ਨਜ਼ਰ ਆ ਰਹੇ ਹਨ। ਇਸ ਫ਼ਿਲਮ ‘ਚ ਅੰਮ੍ਰਿਤ ਮਾਨ ਅਤੇ ਯੋਗਰਾਜ ਸਿੰਘ ਤੋਂ ਇਲਾਵਾ ਰਘਵੀਰ ਬੋਲੀ, ਯਾਦ ਗਰੇਵਾਲ ਅਤੇ ਕੁਲਜਿੰਦਰ ਸਿੱਧੂ ਵਰਗੇ ਸਿਤਾਰੇ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ 18 ਮਾਰਚ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...