November 15, 2026, 8:27 pm
----------- Advertisement -----------
HomeNewsLatest Newsਭਾਰਤੀ ਸਿੱਖ ਸੈਨਿਕਾਂ ਲਈ ਬਣੀ ਖ਼ਾਸ ਬੋਲਟ-ਪਰੂਫ 'ਵੀਰ ਹੈਲਮੇਟ'

ਭਾਰਤੀ ਸਿੱਖ ਸੈਨਿਕਾਂ ਲਈ ਬਣੀ ਖ਼ਾਸ ਬੋਲਟ-ਪਰੂਫ ‘ਵੀਰ ਹੈਲਮੇਟ’

Published on

----------- Advertisement -----------

ਕਾਨਪੁਰ ਸਥਿਤ ਗਲੋਬਲ ਡਿਫੈਂਸ ਐਂਡ ਹੋਮਲੈਂਡ ਸਕਿਓਰਿਟੀ ਕੰਪਨੀ MKU ਨੇ ਅਜਿਹਾ ਹੈਲਮੇਟ ਬਣਾਇਆ ਹੈ ਜਿਸ ਨੂੰ ਸਿੱਖ ਸੈਨਿਕ ਵੀ ਪਾ ਸਕਦੇ ਹਨ। ਇਸ ਖਾਸ ਹੈਲਮੇਟ ਨੂੰ ਪਟਕੇ ਦੇ ਉੱਪਰ ਪਹਿਨਿਆ ਜਾ ਸਕਦਾ ਹੈ। ਇਹ ਹੈਲਮੇਟ ਨਾ ਸਿਰਫ ਹਲਕਾ ਹੈ, ਸਗੋਂ ਫੰਗਲ ਅਤੇ ਐਂਟੀ ਐਲਰਜੀ ਵੀ ਹੈ। ਕੰਪਨੀ ਵੱਲੋ ਇਸ ਨੂੰ ‘ਵੀਰ ਹੈਲਮੇਟ’ ਦਾ ਨਾਂ ਦਿੱਤਾ ਗਿਆ ਹੈ।
ਕੰਪਨੀ ਦਾ ਕਹਿਣਾ ਹੈ ਕਿ ਭਾਰਤੀ ਫੌਜ ਵਿੱਚ ਭਰਤੀ ਸਿੱਖਾਂ ਲਈ ਇਹ ਆਪਣੀ ਕਿਸਮ ਦਾ ਪਹਿਲਾ ਹੈਲਮੇਟ ਹੈ। ਕੰਪਨੀ ਨੇ ਕਿਹਾ ਕਿ ‘ਵੀਰ ਹੈਲਮੇਟ’ ਦਾ ਡਿਜ਼ਾਈਨ ਇਸ ਤਰ੍ਹਾਂ ਬਣਾਇਆ ਗਿਆ ਹੈ ਕਿ ਸਿੱਖ ਫੌਜੀ ਇਸ ਨੂੰ ਪਟਕੇ ਦੇ ਉੱਪਰ ਆਰਾਮ ਨਾਲ ਪਹਿਨ ਸਕਦੇ ਹਨ। ਹੈਲਮੇਟ ਦਾ ਡਿਜ਼ਾਇਨ ਬੋਲਟ-ਫ੍ਰੀ ਹੈ, ਸੈਕੰਡਰੀ ਫਰੈਗਮੈਂਟੇਸ਼ਨ ਨੂੰ ਰੋਕਣ ਲਈ ਇਹ ਬੇਹੱਦ ਆਰਾਮਦਾਇਕ ਹੈ। ਇਹ ਹੈਲਮੇਟ ਸ਼ੌਕ ਪਰੂਫ ਅਤੇ ਕੈਮੀਕਲ ਸੁਰੱਖਿਅਤ ਹੈ।
MKU ਦੇ ਐਮਡੀ ਨੀਰਜ ਗੁਪਤਾ ਅਨੁਸਾਰ, ‘ਇੱਕ ਸਿੱਖ ਲਈ ਦਸਤਾਰ ਉਸ ਦਾ ਮਾਣ ਹੈ। ਸਾਡੀ ਕੰਪਨੀ ਦਾ ‘ਵੀਰ’ ਹੈਲਮੇਟ ਬਹਾਦਰ ਸਿੱਖ ਸੈਨਿਕਾਂ ਦੀ ਜਾਨ ਦੀ ਰਾਖੀ ਲਈ ਬਣਾਇਆ ਗਿਆ ਹੈ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਨਹੀਂ ਪਹੁੰਚੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...