August 12, 2026, 10:01 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਵੱਲੋਂ 11 ਅਫਸਰਾਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ...

ਭਗਵੰਤ ਮਾਨ ਸਰਕਾਰ ਵੱਲੋਂ 11 ਅਫਸਰਾਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Published on

----------- Advertisement -----------

ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਪੰਜਾਬ ਵਿਚ 16 ਮਾਰਚ ਨੂੰ ਹੋਵੇਗਾ ਇਸ ਤੋਂ ਪਹਿਲਾ ਹੀ ਭਗਵੰਤ ਮਾਨ ਸਰਕਾਰ ਵਲੋਂ 11 ਅਫਸਰਾਂ ਤੇ ਕਰਮਚਾਰੀਆਂ ਖਿਲਾਫ ਪਹਿਲੀ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਦੇ ਤਹਿਤ 11 ਅਫਸਰਾਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਲੋਂ ਸੂਬੇ ਅੰਦਰ ਸਿਹਤ ਸੇਵਾਵਾਂ ਨੂੰ ਸੁਚਾਰੂ ਰੂਪ ‘ਚ ਲਾਗੂ ਕਰਨ ਦੇ ਮੁੱਦੇ ਨੂੰ ਭਾਂਪਦਿਆਂਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਮੂਹ ਸਿਵਲ ਸਰਜਨ ਦੇ ਧਿਆਨ ‘ਚ ਪੱਤਰ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਸਨ ਕਿ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਹੋਵੇ, ਕਿਉਂਕਿ ਕਿਸੇ ਸਮੇਂ ਵੀ ਅਚਾਨਕ ਚੈਕਿੰਗ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕਮਰਿਆਂ, ਵਾਰਡਾਂ, ਮੈਡੀਕਲ ਸੁਵਿਧਾਵਾਂ ਨਾਲ ਜੁੜੇ ਸਾਰੇ ਉਪਕਰਨਾਂ, ਬਰਾਂਚਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...