August 5, 2026, 9:58 pm
----------- Advertisement -----------
HomeNewsLatest Newsਭਗਵੰਤ ਮਾਨ ਨੇ ਦੱਸਿਆ ਆਪਣਾ 'ਮੁਹੱਲਾ ਗਵਰਨੈਂਸ' ਮਾਡਲ, ਪੜ੍ਹੋ ਕੀ ਹੈ ਖਾਸ

ਭਗਵੰਤ ਮਾਨ ਨੇ ਦੱਸਿਆ ਆਪਣਾ ‘ਮੁਹੱਲਾ ਗਵਰਨੈਂਸ’ ਮਾਡਲ, ਪੜ੍ਹੋ ਕੀ ਹੈ ਖਾਸ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਇਤਿਹਾਸਿਕ ਜਿੱਤ ਹਾਸਲ ਹੋਈ ਹੈ। ਸੂਬੇ ‘ਚ ਸਰਕਾਰ ਬਣਨ ਤੋਂ ਪਹਿਲਾਂ ਨਵੇਂ ਸੀਐਮ ਭਗਵੰਤ ਮਾਨ ਨੇ ਵੱਡੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਰਜ਼ ‘ਤੇ ਪੰਜਾਬ ‘ਚ ਮੁਹੱਲਾ ਸ਼ਾਸਨ ਚਲਾਉਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਪਿੰਡ ਵੱਲ ਮੋੜ ਲੈਣੀਆਂ ਚਾਹੀਦੀਆਂ ਹਨ। ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਵਾਲਿਆਂ ਨੂੰ ਉਨ੍ਹਾਂ ਦੇ ਘਰ ਸਹੂਲਤਾਂ ਦਿੱਤੀਆਂ ਜਾਣ।

ਜ਼ਿਕਰਯੋਗ ਹੈ ਕਿ ‘ਆਪ’ 117 ‘ਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਉਣ ਜਾ ਰਹੀ ਹੈ। ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮਤੀਰਥ ਧਾਮ ਦੇ ਦਰਸ਼ਨ ਕਰਨ ਦਾ ਵੀ ਪ੍ਰੋਗਰਾਮ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹਿਣਗੇ। ਇੱਥੇ ਮੱਥਾ ਟੇਕਣ ਤੋਂ ਬਾਅਦ ਰੋਡ ਸ਼ੋਅ ਸ਼ੁਰੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...