June 7, 2026, 9:51 am
----------- Advertisement -----------
HomeNewsEntertainmentਸ਼ਾਹਿਦ ਕਪੂਰ ਤੇ ਮੀਰਾ ਰਾਜਪੂਤ ਦੇ ਬੈੱਡਰੂਮ ਵੀਡੀਓ ਹੋਇਆ ਲੀਕ! ਦੇਖੋ ਵਾਇਰਲ...

ਸ਼ਾਹਿਦ ਕਪੂਰ ਤੇ ਮੀਰਾ ਰਾਜਪੂਤ ਦੇ ਬੈੱਡਰੂਮ ਵੀਡੀਓ ਹੋਇਆ ਲੀਕ! ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਦੇ ਕਿਊਟ ਕਪਲਜ਼ ਦੀ ਜੋੜੀ ਵਜੋਂ ਜਾਣੇ ਜਾਂਦੇ ਸ਼ਾਹਿਦ ਕਪੂਰ ਤੇ ਮੀਰਾ ਰਾਜਪੂਤ ਦੀ ਜੋਡ਼ੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਦੋਵੇਂ ਅਕਸਰ ਹੀ ਆਪਣੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਇਹੀ ਨਹੀਂ ਕੰਮ ‘ਚੋਂ ਵਕਤ ਕੱਢ ਕੇ ਉਹ ਆਪਣੀ ਪਤਨੀ ਤੇ ਬੱਚਿਆਂ ਨੂੰ ਵੀ ਪੂਰਾ ਟਾਈਮ ਦਿੰਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਦੀ ਵੀ ਫੈਨਜ਼ ਨੂੰ ਪੂਰਾ ਇੰਤਜ਼ਾਰ ਰਹਿੰਦਾ ਹੈ। ਇਸੇ ਦੌਰਾਨ ਦੋਵਾਂ ਦਾ ਇਕ ਬੈੱਡਰੂਮ ਵੀਡੀਓ ਲੀਕ ਹੋ ਰਿਹਾ ਹੈ। ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਾਹਿਦ ਕਪੂਰ ਅਤੇ ਮੀਰਾ ਬੈਡਰੂਮ ‘ਚ ਹਨ ਅਤੇ ਮੀਰਾ ਕਿਤਾਬ ਪੜ੍ਹ ਰਹੀ ਹੈ ਜਦੋਂਕਿ ਸ਼ਾਹਿਦ ਕੱਪੜਿਆਂ ਦੀ ਤੈਅ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ ।

ਜਿਉਂ ਹੀ ਮੀਰਾ ਸੌਣ ਦੀ ਤਿਆਰੀ ਕਰਨ ਲੱਗਦੀ ਹੈ ਤਾਂ ਸ਼ਾਹਿਦ ਦੇ ਚਿਹਰੇ ਤੇ ਮੁਸਕਰਾਹਟ ਆ ਜਾਂਦੀ ਹੈ ਅਤੇ ਇਸ ਤੋਂ ਬਾਅਦ ਸ਼ਾਹਿਦ ਇਹ ਕਹਿੰਦੇ ਨਜ਼ਰ ਆਉਂਦੇ ਹਨ ਕਿ ਫਾਈਨਲੀ ਮੈਂ ਤੇ ਮੇਰਾ ਨਵਾਂ ਟੀਵੀ। ਜ਼ਿਕਰਯੋਗ ਹੈ ਕਿ ਸ਼ਾਹਿਦ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਦਾ ਇਹ ਵੀਡੀਓ ਇਕ ਟੀਵੀ ਦੀ ਐਡ ਹੈ। ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸ਼ਾਹਿਦ ਕਪੂਰ ਅਤੇ ਮੀਰਾ ਰਾਜਪੂਤ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਸ਼ਾਹਿਦ ਕਪੂਰ ਨੇ ਹਾਲ ਹੀ ‘ਚ ਆਪਣੀ ਛੋਟੀ ਭੈਣ ਦਾ ਵਿਆਹ ਕੀਤਾ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...