ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ‘ਤੇ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਕੋਠੀਆਂ ‘ਚ ਤਾਇਨਾਤੀ ਲਈ ਨਹੀਂ, ਲੋਕਾਂ ਦੀ ਸੁਰੱਖਿਆ ਲਈ ਹੈ। ਮਾਨ ਨੇ ਕਿਹਾ ਕਿ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ ਅਤੇ ਥਾਣੇ ਖਾਲੀ ਪਏ ਸਨ। ਹੁਣ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦਾ ਕੰਮ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਲੋਕਾਂ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ ਹੈ।
----------- Advertisement -----------
ਸੁਰੱਖਿਆ ਵਾਪਸੀ ‘ਤੇ ਬੋਲੇ ਭਗਵੰਤ ਮਾਨ: ਪੁਲਿਸ ਜਨਤਾ ਦੀ ਸੁਰੱਖਿਆ ਲਈ ਹੈ, VIP ਸੈੱਲਾਂ ‘ਚ ਤਾਇਨਾਤੀ ਲਈ ਨਹੀਂ
Published on
----------- Advertisement -----------












