June 4, 2026, 10:37 pm
----------- Advertisement -----------
HomeNewsLatest Newsਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਕੁਝ ਦੇਰ 'ਚ , ਪੰਜ ਸੂਬਿਆਂ 'ਚ...

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਕੁਝ ਦੇਰ ‘ਚ , ਪੰਜ ਸੂਬਿਆਂ ‘ਚ ਹਾਰ ਦੇ ਕਾਰਨਾਂ ਦੀ ਹੋਵੇਗੀ ਸਮੀਖਿਆ

Published on

----------- Advertisement -----------

ਨਵੀਂ ਦਿੱਲੀ : – ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਅੱਜ ਥੋੜੇ ਸਮੇਂ ਵਿੱਚ ਹੋਣ ਜਾ ਰਹੀ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਇਸ ਬੈਠਕ ‘ਚ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ‘ਚ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਾਂਗਰਸ ਦੇ ਨਾਰਾਜ਼ ਧੜੇ ਯਾਨੀ ਜੀ-23 ਦੇ ਸੀਨੀਅਰ ਨੇਤਾਵਾਂ ਦੀ ਬੈਠਕ ਹੋਈ, ਜਿਸ ‘ਚ ਭਵਿੱਖ ਦੀ ਰਣਨੀਤੀ ‘ਤੇ ਚਰਚਾ ਕੀਤੀ ਗਈ। ਗੁਲਾਮ ਨਬੀ ਆਜ਼ਾਦ ਦੇ ਨਿਵਾਸ ‘ਤੇ ਹੋਈ ਇਸ ਬੈਠਕ ‘ਚ ਆਨੰਦ ਸ਼ਰਮਾ, ਕਪਿਲ ਸਿੱਬਲ ਅਤੇ ਮਨੀਸ਼ ਤਿਵਾੜੀ ਵਰਗੇ ਦਿੱਗਜ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ, ਕਾਂਗਰਸ ਪਾਰਟੀ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਕਿ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਸਾਰੇ ਸੰਗਠਨਾਤਮਕ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...