June 1, 2026, 5:03 pm
----------- Advertisement -----------
HomeNewsLatest Newsਭਗਵੰਤ ਮਾਨ ਅੱਜ ਦੇਣਗੇ MP ਦੇ ਅਹੁਦੇ ਤੋਂ ਅਸਤੀਫਾ, ਟਵੀਟ ਕਰ ਦਿੱਤੀ...

ਭਗਵੰਤ ਮਾਨ ਅੱਜ ਦੇਣਗੇ MP ਦੇ ਅਹੁਦੇ ਤੋਂ ਅਸਤੀਫਾ, ਟਵੀਟ ਕਰ ਦਿੱਤੀ ਜਾਣਕਾਰੀ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਸੰਸਦ ਮੈਂਬਰ ਦੇ ਔਹਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ -” ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ ‘ਚ ਫ਼ਿਰ ਗੂੰਜੇਗੀ।”

ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ ਤੇ ਹੁਣ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...