August 5, 2026, 8:55 pm
----------- Advertisement -----------
HomeNewsBreaking Newsਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਚੋਣਾਂ 'ਚ ਮਿਲੀ ਸ਼ਰਮਨਾਕ...

ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਚੋਣਾਂ ‘ਚ ਮਿਲੀ ਸ਼ਰਮਨਾਕ ਹਾਰ ‘ਤੇ ਹੋਵੇਗੀ ਚਰਚਾ

Published on

----------- Advertisement -----------

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੱਜ (ਸੋਮਵਾਰ) ਪੰਜਾਬ ਚੋਣਾਂ ਵਿੱਚ ਹੋਈ ਹਾਰ ‘ਤੇ ਵਿਚਾਰ ਕਰੇਗਾ। ਇਸ ਦੇ ਲਈ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਖਾਸ ਗੱਲ ਇਹ ਹੈ ਕਿ ਹੁਣ ਸੁਖਬੀਰ ਬਾਦਲ ਦੇ ਅਕਾਲੀ ਦਲ ਦੇ ਮੁਖੀ ਹੋਣ ‘ਤੇ ਸਵਾਲ ਉੱਠ ਰਹੇ ਹਨ। ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਇਹ ਪਸੰਦ ਨਹੀਂ ਹੈ। 2017 ਤੋਂ ਬਾਅਦ ਸੁਖਬੀਰ ਨੇ 2022 ਵਿੱਚ ਦੂਜੀ ਵਾਰ ਪਾਰਟੀ ਦੀ ਅਗਵਾਈ ਕੀਤੀ। ਇਸ ਦੇ ਬਾਵਜੂਦ ਉਹ ਦੋਵੇਂ ਵਾਰ ਚੋਣ ਬੁਰੀ ਤਰ੍ਹਾਂ ਹਾਰ ਗਏ।

  • 2017 ਵਿੱਚ ਅਕਾਲੀ ਦਲ ਨੇ ਸਿਰਫ਼ 15 ਸੀਟਾਂ ਹੀ ਜਿੱਤੀਆਂ ਸਨ। ਉਨ੍ਹਾਂ ਵੋਟ ਸ਼ੇਅਰ ਵੀ 9.4% ਘਟ ਕੇ 25.2% ਰਹਿ ਗਿਆ।
  • 2022 ਵਿੱਚ ਅਕਾਲੀ ਦਲ ਨੂੰ ਸਿਰਫ਼ 3 ਸੀਟਾਂ ਮਿਲੀਆਂ । ਉਨ੍ਹਾਂ ਦਾ ਵੋਟ ਸ਼ੇਅਰ ਪਿਛਲੀ ਵਾਰ ਦੇ ਮੁਕਾਬਲੇ 18.38% ਤੱਕ ਘੱਟ ਗਿਆ।

ਇਸ ਚੋਣ ਵਿੱਚ ਅਕਾਲੀ ਦਲ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸੁਖਬੀਰ ਬਾਦਲ ਖੁਦ ਜਲਾਲਾਬਾਦ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਦੇ ਪਿਤਾ ਅਤੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਵੀ ਉਨ੍ਹਾਂ ਦੇ ਗੜ੍ਹ ਲੰਬੀ ਤੋਂ ਹਾਰ ਗਏ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਕਈ ਦਿੱਗਜ ਵੀ ਚੋਣ ਹਾਰ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...