August 4, 2026, 6:03 pm
----------- Advertisement -----------
HomeNewsBreaking Newsਅਸਤੀਫਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ, ਕਿਹਾ- ਸਦਨ ਨੂੰ ਹਮੇਸ਼ਾ ਕਰਾਂਗਾ...

ਅਸਤੀਫਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ, ਕਿਹਾ- ਸਦਨ ਨੂੰ ਹਮੇਸ਼ਾ ਕਰਾਂਗਾ ਯਾਦ

Published on

----------- Advertisement -----------

ਨਵੀਂ ਦਿੱਲੀ- ਪੰਜਾਬ ਦੇ ਹੋਣ ਵਾਲੇ ਮੁਖ ਮੰਤਰੀ ਭਗਵੰਤ ਮਾਨ ਅਸਤੀਫਾ ਦੇਣ ਸੰਸਦ ਭਵਨ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ, ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ।ਪੰਜਾਬ ਦੇ ਲੋਕਾਂ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਪਰ ਮੈਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਜਲਦੀ ਹੀ ਇਸ ਸਦਨ ਵਿਚ ਇਕ ਦਲੇਰ ਆਵਾਜ਼ ਗੂੰਜੇਗੀ। ਤੁਹਾਨੂੰ ਦੱਸ ਦਈਏ ਕਿ ਉਹ ਅੱਜ ਆਪਣੇ ਲੋਕ ਸਭਾ ਮੈਂਬਰ ਸੰਗਰੂਰ ਦੇ ਪਦ ਤੋਂ ਅਸਤੀਫ਼ਾ ਦੇਣ ਲਈ ਸੰਸਦ ਭਵਨ ਪਹੁੰਚੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...