June 11, 2026, 12:08 pm
----------- Advertisement -----------
HomeNewsCoronavirusਬਰਾਕ ਓਬਾਮਾ ਕੋਰੋਨਾ ਪਾਜ਼ੀਟਿਵ, ਪੀ.ਐਮ ਮੋਦੀ ਨੇ ਓਬਾਮਾ ਨੂੰ ਦਿੱਤਾ ਇਹ ਸੁਨੇਹਾ

ਬਰਾਕ ਓਬਾਮਾ ਕੋਰੋਨਾ ਪਾਜ਼ੀਟਿਵ, ਪੀ.ਐਮ ਮੋਦੀ ਨੇ ਓਬਾਮਾ ਨੂੰ ਦਿੱਤਾ ਇਹ ਸੁਨੇਹਾ

Published on

----------- Advertisement -----------

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਨੇ ਗਲੇ ਵਿੱਚ ਖਾਰਿਸ਼ ਹੋਣ ਦੀ ਸੱਮਸਿਆ ਤੋਂ ਬਾਅਦ ਆਪਣਾ ਟੈਸਟ ਕਰਵਾਇਆ ਜਿਸ ਵਿਚ ਉਹਨਾਂ ਦੇ ਪਾਜ਼ੀਟਿਵ ਹੋਣ ਬਾਰੇ ਪੁਸ਼ਟੀ ਹੋਈ ਹੈ ਜਦ ਕਿ ਬਰਾਕ ਓਬਾਮਾ ਦੀ ਮਿਸ਼ੇਲ ਦਾ ਟੈਸਟ ਨਕਾਰਾਤਮਕ ਆਇਆ ਹੈ।


ਇਹ ਜਾਣਕਾਰੀ ਉਹਨਾਂ ਨੇ ਆਪਣੇ ਟਵੀਟਰ ਹੈਂਡਲ ਰਾਹੀਂ ਦਿਤੀ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਕੋਵਿਡ ਸਕਾਰਾਤਮਕ ਪਾਇਆ ਗਿਆ ਹਾਂ। ਮੈਨੂੰ ਕੁਝ ਦਿਨਾਂ ਤੋਂ ਗਲੇ ਵਿੱਚ ਖਾਰਿਸ਼ ਦੀ ਸ਼ਿਕਾਇਤਸੀ , ਪਰ ਹੁਣ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਮਿਸ਼ੇਲ ਦਾ ਟੈਸਟ ਨਕਾਰਾਤਮਕ ਹੈ।
ਬਰਾਕ ਓਬਾਮਾ ਦੇ ਕੋਰੋਨਾ ਪਾਜ਼ੀਟਿਵ ਹੋਣ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ ਪੀ ਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਬਰਾਕ ਓਬਾਮਾ ਨੂੰ ਕਿਹਾ ਕਿ ਕੋਰੋਨਾ ਤੋਂ ਤੁਹਾਡੇ ਜਲਦੀ ਠੀਕ ਹੋਣ ਅਤੇ ਤੁਹਾਡੇ ਪਰਿਵਾਰ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਮੇਰੀਆਂ ਸ਼ੁੱਭਕਾਮਨਾਵਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...