June 19, 2026, 10:18 am
----------- Advertisement -----------
HomeNewsLatest Newsਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਕਾਂਗਰਸ 'ਚ ਕਲੇਸ਼, ਜਾਖੜ ਨੇ ਚੰਨੀ...

ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ‘ਚ ਕਲੇਸ਼, ਜਾਖੜ ਨੇ ਚੰਨੀ ਤੇ ਅੰਬਿਕਾ ਸੋਨੀ ‘ਤੇ ਵਿੰਨ੍ਹਿਆ ਨਿਸ਼ਾਨਾ

Published on

----------- Advertisement -----------

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਸੀਨੀਅਰ ਨੇਤਾ ਅੰਬਿਕਾ ਸੋਨੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਚੰਨੀ ਨੂੰ ਖ਼ਜ਼ਾਨਾਕਹੇ ਜਾਣ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਚੰਨੀ ਪਾਰਟੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੇ ਲਾਲਚ ਕਾਰਨ ਪੰਜਾਬ ਵਿਚ ਪਾਰਟੀ ਦਾ ਨੁਕਸਾਨ ਹੋਇਆ। ਜਾਖੜ ਨੇ ਟਵੀਟ ਕਰਕੇ ਇੱਕ ਖਬਰ ਦਿੱਤੀ ਹੈ। ਜਿਸ ਵਿੱਚ ਚੰਨੀ ਨੂੰ ਕਾਂਗਰਸ ਦਾ ਖ਼ਜ਼ਾਨਾ ਕਰਾਰ ਦਿੱਤਾ ਗਿਆ। ਖ਼ਜ਼ਾਨਾ ਲਿਖਣ ‘ਤੇ ਜਾਖੜ ਨੇ ਕਿਹਾ ਕਿ ਤੁਸੀਂ ਮਜ਼ਾਕ ਕਰ ਰਹੇ ਹੋ।

ਜਾਖੜ ਨੇ ਕਿਹਾ – ਰੱਬ ਦਾ ਸ਼ੁਕਰ ਹੈ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਵਿੱਚ ਚੰਨੀ ਨੂੰ ਉਸ ਪੰਜਾਬੀ ਔਰਤ (ਅੰਬਿਕਾ ਸੋਨੀ) ਨੇ ਰਾਸ਼ਟਰੀ ਖਜ਼ਾਨਾ ਨਹੀਂ ਐਲਾਨਿਆ, ਜਿਸ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਲਈ ਚੰਨੀ ਦਾ ਨਾਮ ਪ੍ਰਸਤਾਵਿਤ ਕੀਤਾ ਸੀ। ਜਾਖੜ ਨੇ ਕਿਹਾ ਕਿ ਚੰਨੀ ਅੰਬਿਕਾ ਸੋਨੀ ਦੀ ਸੰਪਤੀ ਹੋ ਸਕਦੀ ਹੈ ਪਰ ਪਾਰਟੀ ਲਈ ਸਿਰਫ ਜ਼ਿੰਮੇਵਾਰੀ ਹੈ। ਕਾਂਗਰਸ ਹਾਈਕਮਾਂਡ ਹੀ ਨਹੀਂ ਸਗੋਂ ਉਨ੍ਹਾਂ ਦੇ ਲਾਲਚ ਨੇ ਹੀ ਚੰਨੀ ਅਤੇ ਪਾਰਟੀ ਦਾ ਨੁਕਸਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...