August 4, 2026, 6:04 pm
----------- Advertisement -----------
HomeNewsLatest Newsਭਗਵੰਤ ਮਾਨ ਲੋਕ ਸਭਾ 'ਚ ਦੇਣਗੇ ਵਿਦਾਇਗੀ ਭਾਸ਼ਣ

ਭਗਵੰਤ ਮਾਨ ਲੋਕ ਸਭਾ ‘ਚ ਦੇਣਗੇ ਵਿਦਾਇਗੀ ਭਾਸ਼ਣ

Published on

----------- Advertisement -----------

ਨਵੀਂ ਦਿੱਲੀ : – ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਦੋਵਾਂ ਸਦਨਾਂ ਵਿੱਚ ਮੁੜ ਸ਼ੁਰੂ ਹੋ ਗਿਆ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਆਪਣਾ ਵਿਦਾਇਗੀ ਭਾਸ਼ਣ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਇਸ ਪਾਰਲੀਮੈਂਟ ਨੂੰ ਸੰਗਰੂਰ ਦੇ ਲੋਕਾਂ ਨੇ ਆਵਾਜ਼ ਦਿੱਤੀ ਸੀ ਪਰ ਹੁਣ ਪੂਰੇ ਪੰਜਾਬ ਨੇ ਮੈਨੂੰ ਸੇਵਾ ਕਰਨ ਦਾ ਹੁਕਮ ਦਿੱਤਾ ਹੈ। ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਲਦੀ ਹੀ ਸੰਸਦ ਵਿੱਚ ਸੰਗਰੂਰ ਤੋਂ ਬੁਲੰਦ ਆਵਾਜ਼ ਆਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ, ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ। ਤੁਹਾਨੂੰ ਦੱਸ ਦਈਏ ਕਿ ਉਹ ਅੱਜ ਆਪਣੇ ਲੋਕ ਸਭਾ ਮੈਂਬਰ ਸੰਗਰੂਰ ਦੇ ਪਦ ਤੋਂ ਅਸਤੀਫ਼ਾ ਦੇਣ ਲਈ ਸੰਸਦ ਭਵਨ ਪਹੁੰਚੇ ਹੋਏ ਹਨ। ਉਨ੍ਹਾਂ ਨੂੰ ਆਪਣਾ ਵਿਦਾਇਗੀ ਭਾਸ਼ਣ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਗਿਆ। ਉਹ ਅੱਜ ਬਾਅਦ ਦੁਪਹਿਰ 3.30 ਵਜੇ ਲੋਕ ਸਭਾ ਵਿੱਚ ਆਪਣਾ ਵਿਦਾਇਗੀ ਭਾਸ਼ਣ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...