ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਨੂੰ ਕਰਾਰੀ ਹਾਰ ਨੂੰ ਲੈ ਕੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿੱਤ ਹਾਰ ਚਲਦੀ ਰਹਿੰਦੀ ਹੈ। ਪਹਿਲਾਂ ਵੀ ਕਈ ਵਾਰ ਪਾਰਟੀ ‘ਤੇ ਮੁਸੀਬਤ ਰਹੀ ਹੈ ਪਰ ਪਾਰਟੀ ਮਜ਼ਬੂਤ ਹੈ ਤੇ ਪੰਜਾਬ ‘ਚ ਅਕਾਲੀ ਦਲ ਦੀ ਲਹਿਰ ਰਹਿ ਚੁਕੀ ਹੈ। ਜ਼ਿਕਰਯੋਗ ਹੈ ਕਿ ਚੋਣਾਂ ‘ਚ ਹਾਰ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੀਟਿੰਗ ਰੱਖੀ ਗਈ। ਜਿਸ ‘ਚ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਵੱਡੇ ਆਗੂ ਮੌਜੂਦ ਰਹੇ।
----------- Advertisement -----------
ਚੋਣਾਂ ‘ਚ ਅਕਾਲੀ ਦਲ ਦੀ ਹਾਰ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
Published on
----------- Advertisement -----------












