November 18, 2026, 7:04 pm
----------- Advertisement -----------
HomeNewsEntertainmentਫਿਲਮ 'ਦਿ ਕਸ਼ਮੀਰ ਫਾਈਲਜ਼' 'ਤੇ ਕੇਰਲ ਕਾਂਗਰਸ ਨੇ ਦਿੱਤਾ ਵਿਵਾਦਿਤ ਬਿਆਨ

ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਰਲ ਕਾਂਗਰਸ ਨੇ ਦਿੱਤਾ ਵਿਵਾਦਿਤ ਬਿਆਨ

Published on

----------- Advertisement -----------

ਜੰਮੂ-ਕਸ਼ਮੀਰ ‘ਤੇ ਬਣੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਹੈ। ਫਿਲਮ ਦੇ ਹੋ ਰਹੇ ਪ੍ਰਚਾਰ ਦੇ ਵਿਚਕਾਰ ਕੇਰਲ ਕਾਂਗਰਸ ਨੇ ਟਵੀਟ ਕਰ ਵਿਵਾਦਿਤ ਬਿਆਨ ਦਿੱਤਾ ਹੈ ਜਿਸ ਤੋਂ ਬਾਅਦ ਹਰ ਪਾਸੇ ਕੇਰਲ ਕਾਂਗਰਸ ਦੀ ਆਲੋਚਨਾ ਕੀਤੀ ਜਾ ਰਹੀ ਹੈ। ਬੀਤੇ ਦਿਨੀ ਐਤਵਾਰ ਨੂੰ ਕੇਰਲ ਕਾਂਗਰਸ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਮਾਰੇ ਗਏ ਮੁਸਲਮਾਨਾਂ ਦੀ ਗਿਣਤੀ ਪੰਡਤਾਂ ਤੋਂ ਵੱਧ ਹੈ। ਇਸ ਫਿਲਮ ਦੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਚਰਚਾ ਹੋ ਰਹੀ ਹੈ। ਮੱਧ ਪ੍ਰਦੇਸ਼, ਹਰਿਆਣਾ ਸਮੇਤ ਕਈ ਰਾਜਾਂ ਨੇ ਇਸ ਨੂੰ ਟੈਕਸ ਮੁਕਤ ਕਰ ਦਿੱਤਾ ਹੈ।
ਕੇਰਲ ਕਾਂਗਰਸ ਨੇ ਟਵੀਟ ਕਰਕੇ ਕਸ਼ਮੀਰੀ ਪੰਡਤਾਂ ਬਾਰੇ ਦੱਸਿਆ, ਅੱਤਵਾਦੀਆਂ ਨੇ ਹੀ ਪੰਡਤਾਂ ਨੂੰ ਨਿਸ਼ਾਨਾ ਬਣਾਇਆ। ਪਿਛਲੇ 17 ਸਾਲਾਂ (1990-2007) ਵਿੱਚ 399 ਪੰਡਤ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਹਨ। ਇਸ ਦੌਰਾਨ ਅੱਤਵਾਦੀਆਂ ਵੱਲੋਂ ਮਾਰੇ ਗਏ ਮੁਸਲਮਾਨਾਂ ਦੀ ਗਿਣਤੀ 15,000 ਹੈ।
ਦਸ ਦਈਏ ਕਿ ਵਿਵੇਕ ਅਗਨੀਹੋਤਰੀ ਦੁਆਰਾ ਨਿਰਦੇਸ਼ਤ, ਕਸ਼ਮੀਰੀ ਹਿੰਦੂਆਂ ਦੇ ਕਤਲੇਆਮ ‘ਤੇ ਬਣੀ ਫਿਲਮ 11 ਮਾਰਚ ਨੂੰ ਰਿਲੀਜ਼ ਹੋਈ ਇਸ ਫਿਲਮ ਵਿੱਚ ਅਨੁਪਮ ਖੇਰ, ਪੱਲਵੀ ਜੋਸ਼ੀ ਅਤੇ ਮਿਥੁਨ ਚੱਕਰਵਰਤੀ ਨੇ ਅਭਿਨੈ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...