August 4, 2026, 6:04 pm
----------- Advertisement -----------
HomeNewsLatest Newsਬਸੰਤੀ ਰੰਗ 'ਚ ਰੰਗੇਗਾ ਖਟਕੜਕਲਾਂ, ਭਗਵੰਤ ਮਾਨ ਨੇ ਨੌਜਵਾਨਾਂ ਨੂੰ ਕੀਤੀ ਇਹ...

ਬਸੰਤੀ ਰੰਗ ‘ਚ ਰੰਗੇਗਾ ਖਟਕੜਕਲਾਂ, ਭਗਵੰਤ ਮਾਨ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਵੱਲੋਂ ਪੂਰੇ ਪੰਜਾਬ ਨੂੰ ਇਸ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੀ ਧਰਤੀ ਨੂੰ ਬਸੰਤੀ ਦੇ ਰੰਗ ਵਿੱਚ ਰੰਗਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਸਮਾਗਮ ਵਿੱਚ ਆਉਣ ਵਾਲੇ ਸਾਰੇ ਨੌਜਵਾਨਾਂ ਨੂੰ ਬਸੰਤੀ ਪੱਗਾਂ ਅਤੇ ਔਰਤਾਂ ਨੂੰ ਬਸੰਤੀ ਦੁਪੱਟਾ ਪਹਿਨਣ ਲਈ ਕਿਹਾ ਹੈ।

ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਇਹ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬੁੱਧਵਾਰ ਨੂੰ ਮੈਂ ਹੀ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕ ਮੇਰੇ ਨਾਲ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਨੇ ਕਿਹਾ ਕਿ ਮੈਂ ਇਕੱਲਾ ਮੁੱਖ ਮੰਤਰੀ ਨਹੀਂ ਬਣਿਆ। ਪੰਜਾਬ ਦੇ ਤਿੰਨ ਕਰੋੜ ਲੋਕ ਮੁੱਖ ਮੰਤਰੀ ਬਣ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...