November 13, 2026, 4:26 am
----------- Advertisement -----------
HomeNewsEducationਰਾਸ਼ਟਰੀ ਭਾਰਤੀ ਮਿਲਟਰੀ ਕਾਲਜ 'ਚ 100 ਸਾਲਾਂ ਬਾਅਦ ਹੁਣ ਮੁੜ ਮਿਲੇਗਾ ਕੁੜੀਆਂ...

ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ‘ਚ 100 ਸਾਲਾਂ ਬਾਅਦ ਹੁਣ ਮੁੜ ਮਿਲੇਗਾ ਕੁੜੀਆਂ ਨੂੰ ਦਾਖਲਾ

Published on

----------- Advertisement -----------

ਆਪਣੇ 100 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ, ਰਾਸ਼ਟਰੀ ਭਾਰਤੀ ਮਿਲਟਰੀ ਕਾਲਜ, ਦੇਹਰਾਦੂਨ, ਵਿਦਿਆਰਥਣਾਂ ਨੂੰ ਦਾਖਲਾ ਦੇਵੇਗਾ। ਇਹ ਐਲਾਨ RIMC ਕਮਾਂਡੈਂਟ ਕਰਨਲ ਅਜੇ ਕੁਮਾਰ ਨੇ ਐਤਵਾਰ ਨੂੰ ਸੰਸਥਾ ਦੇ 100ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਕੀਤਾ। ਇਸ ਸਮਾਗਮ ਵਿੱਚ 500 ਤੋਂ ਵੱਧ ਸਾਬਕਾ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਹਥਿਆਰਬੰਦ ਸੈਨਾਵਾਂ ਵਿੱਚ ਕਈ ਅਨੁਭਵੀ ਅਤੇ ਸੇਵਾ ਅਧਿਕਾਰੀ ਸ਼ਾਮਲ ਸਨ।
ਅਗਲੇ ਸੈਸ਼ਨ ਯਾਨੀ ਜੁਲਾਈ ਤੋਂ ਇੱਥੇ ਪੰਜ ਲੜਕੀਆਂ ਦਾ ਦਾਖਲਾ ਕੀਤਾ ਜਾਵੇਗਾ। ਦੇਹਰਾਦੂਨ ਵਿੱਚ ਸਥਿਤ RIMC ਦੇਸ਼ ਦਾ ਪ੍ਰਸਿੱਧ ਮਿਲਟਰੀ ਟਰੇਨਿੰਗ ਸਕੂਲ ਹੈ। ਇਸ ਵਿੱਚ ਇੱਕ ਸਮੇਂ ਵਿੱਚ 250 ਕੈਡਿਟਾਂ ਨੂੰ ਦਾਖਲਾ ਮਿਲਦਾ ਹੈ। ਦੱਸ ਦਈਏ ਕਿ ਸੌ ਸਾਲਾਂ ਵਿੱਚ ਹੁਣ ਤੱਕ ਇਸ ਮਿਲਟਰੀ ਕਾਲਜ ਵਿੱਚ ਸਿਰਫ਼ ਇੱਕ ਕੁੜੀ ਨੂੰ ਦਾਖ਼ਲਾ ਮਿਲਿਆ ਹੈ। ਉਹ ਕੁੜੀ ਫੌਜ ਵਿੱਚ ਮੇਜਰ ਬਣ ਗਈ ਸੀ। ਇਸ ਤੋਂ ਬਾਅਦ ਹੁਣ ਇੱਥੇ ਕੁੜੀਆਂ ਦੀ ਐਂਟਰੀ ਹੋਣ ਜਾ ਰਹੀ ਹੈ। ਮਿਲਟਰੀ ਕਾਲਜ ਵਿੱਚ ਕੈਡਿਟਾਂ ਨੂੰ ਸ਼ੁਰੂ ਤੋਂ ਹੀ ਫੌਜ ਵਿੱਚ ਅਹਿਮ ਅਹੁਦਿਆਂ ਨੂੰ ਸੰਭਾਲਣ ਦੀ ਸਿਖਲਾਈ ਦਿੱਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...