November 26, 2026, 2:27 am
----------- Advertisement -----------
HomeNewsBreaking News12 ਤੋਂ 14 ਸਾਲ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ 16 ਮਾਰਚ ਤੋਂ...

12 ਤੋਂ 14 ਸਾਲ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ 16 ਮਾਰਚ ਤੋਂ ਸ਼ੁਰੂ

Published on

----------- Advertisement -----------

12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ । ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ ਹੈ ਕਿ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ 16 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਬਾਇਓਲੋਜੀਕਲ ਈ ਦਾ ਕੋਰਬੇਵੈਕਸ ਟੀਕਾ ਲਗਾਇਆ ਜਾਵੇਗਾ। ਇਸ ਨੂੰ 21 ਫਰਵਰੀ ਨੂੰ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਤੋਂ ਐਮਰਜੈਂਸੀ ਮਨਜ਼ੂਰੀ ਮਿਲੀ ਸੀ।


ਟੀਕਾਕਰਨ ‘ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ (NTAGI) ਨੇ 12-14 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਇਲਾਵਾ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਪਰਿਕੋਸ਼ਨ ਖੁਰਾਕ ਲੈ ਸਕਣਗੇ। ਜ਼ਿਕਰਯੋਗ ਹੈ ਕਿ ਹੁਣ ਤੱਕ ਭਾਰਤ ਬਾਇਓਟੈਕ ਦੀ ਕੋਵੈਕਸੀਨ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਸੀ। 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ Covaxin, Covishield ਅਤੇ Sputnik-V ਵੈਕਸੀਨ ਉਪਲਬਧ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...