ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਮੱਲੀਆਂ ਕੱਪ ਦੇ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ | ਚੱਲਦੇ ਮੈਚ ਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਗੋਲੀਆਂ ਸੂਤਰਾਂ ਮੁਤਾਬਿਕ ਖਿਡਾਰੀ ਦੀ ਮੌਤ ਹੋ ਗਈ ਹੈ |
----------- Advertisement -----------
ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਟੂਰਨਾਮੈਂਟ ਦੌਰਾਨ ਮਾਰੀਆਂ ਗੋਲੀਆਂ; ਮੌਤ
Published on
----------- Advertisement -----------












