June 26, 2026, 11:23 pm
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਖਿਲਾਫ ਸਖਤ...

ਕੈਪਟਨ ਅਮਰਿੰਦਰ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਪਟਿਆਲਾ 15 ਮਾਰਚ 2022 – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੇ ਟਵੀਟ ਕਰਕੇ ਦੁੱਖ ਸਾਂਝਾ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ 14 ਮਾਰਚ ਨੂੰ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਸੰਦੀਪ ਦਾ ਕਤਲ ਉਸ ਵਕਤ ਹੋਇਆ ਜਦੋਂ ਓਹ ਚੱਲ ਰਹੇ ਟੂਰਨਾਮੈਂਟ ਦੀ ਮੁੱਖ ਸਟੇਜ ਤੋਂ ਕਬੱਡੀ ਦੇ ਇੱਕ ਹੋਰ ਖਿਡਾਰੀ ਸੰਦੀਪ ਲੁੱਦਰ ਦੇ ਨਾਲ ਆਪਣੀ ਗੱਡੀ ਵੱਲ ਜਾ ਰਿਹਾ ਸੀ, ਤਾਂ ਸਾਹਮਣੇ ਇਕ ਗੱਡੀ ਵਿੱਚ ਘਾਤ ਲਾਈ ਬੈਠੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਉਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ, ਜਿੰਨਾ ਗੋਲੀਆਂ ਨਾਲ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...