June 18, 2026, 9:41 pm
----------- Advertisement -----------
HomeNewsLatest Newsਪੰਜਾਬ ਚੋਣਾਂ 'ਚ ਹਾਰ ਨੂੰ ਲੈ ਕੇ ਭਾਜਪਾ ਕਰੇਗੀ ਚਰਚਾ, ਕੇਂਦਰੀ ਆਗੂ...

ਪੰਜਾਬ ਚੋਣਾਂ ‘ਚ ਹਾਰ ਨੂੰ ਲੈ ਕੇ ਭਾਜਪਾ ਕਰੇਗੀ ਚਰਚਾ, ਕੇਂਦਰੀ ਆਗੂ ਪਹੁੰਚਣਗੇ ਚੰਡੀਗੜ੍ਹ

Published on

----------- Advertisement -----------

ਭਾਜਪਾ ਨੇ ਵੀ ਪੰਜਾਬ ਵਿੱਚ ਚੋਣ ਹਾਰ ਦੇ ਕਾਰਨ ਲੱਭਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਲਈ ਭਾਜਪਾ ਦੇ ਰਾਸ਼ਟਰੀ ਸਹਿ ਸੰਗਠਨ ਮੰਤਰੀ ਸ਼ਿਵਪ੍ਰਕਾਸ਼ ਚੰਡੀਗੜ੍ਹ ਪਹੁੰਚ ਰਹੇ ਹਨ। ਜਿੱਥੇ ਉਹ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਵਿਧਾਨ ਸਭਾ ਹਲਕਾ ਵਾਸੀਆਂ ਨਾਲ ਮੀਟਿੰਗ ਕਰਨਗੇ। ਚੋਣਾਂ ਵਿੱਚ ਭਾਜਪਾ ਸਿਰਫ਼ 2 ਸੀਟਾਂ ਹੀ ਜਿੱਤ ਸਕੀ। ਜਿਸ ਵਿੱਚ ਇੱਕ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਜੇਤੂ ਰਹੇ। ਇਨ੍ਹਾਂ ਸਾਰਿਆਂ ਤੋਂ ਫੀਡਬੈਕ ਕੇਂਦਰੀ ਲੀਡਰਸ਼ਿਪ ਨੂੰ ਭੇਜੀ ਜਾਵੇਗੀ।

ਪੰਜਾਬ ਚੋਣਾਂ ਵਿੱਚ ਭਾਜਪਾ ਨੇ ਪੂਰਾ ਜ਼ੋਰ ਲਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਈ ਕੇਂਦਰੀ ਮੰਤਰੀ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਏ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਕੀਤੀ। ਇਸ ਦੇ ਬਾਵਜੂਦ ਸਿਰਫ਼ ਦੋ ਸੀਟਾਂ ਹੀ ਮਿਲੀਆਂ। ਭਾਜਪਾ ਨੇ ਚੋਣਾਂ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕੀਤਾ ਸੀ। ਇਹ ਦੋਵੇਂ ਪਾਰਟੀਆਂ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਕੈਪਟਨ ਖੁਦ ਆਪਣੇ ਗੜ੍ਹ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...