ਨਵੀਂ ਦਿੱਲੀ: ਹਿਜਾਬ ਪਾਬੰਦੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਜਾਣਕਾਰੀ ਮੁਤਾਬਕ ਸੀਨੀਅਰ ਵਕੀਲ ਸੰਜੇ ਹੇਗੜੇ ਦੁਆਰਾ ਹਿਜਾਬ ਪਾਬੰਦੀ ਦੇ ਮਾਮਲੇ ਦਾ ਸੁਪਰੀਮ ਕੋਰਟ ਵਿਚ ਤੁਰੰਤ ਸੁਣਵਾਈ ਲਈ ਜ਼ਿਕਰ ਕੀਤਾ ਗਿਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਨਾਲ ਸੰਬੰਧਿਤ ਪਟੀਸ਼ਨਾਂ ਦੀ ਸੂਚੀ ‘ਤੇ ਵਿਚਾਰ ਕਰੇਗੀ।
----------- Advertisement -----------
ਹਿਜਾਬ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ ਸੁਣਵਾਈ
Published on
----------- Advertisement -----------












