October 4, 2026, 6:04 am
----------- Advertisement -----------
HomeNewsAutomobilesMNS ਵਰਕਰਾਂ ਨੇ IPL ਬੱਸਾਂ ਦੀ ਕੀਤੀ ਭੰਨਤੋੜ, ਪੁਲਿਸ ਵੱਲੋਂ ਕਈ ਵਰਕਰ...

MNS ਵਰਕਰਾਂ ਨੇ IPL ਬੱਸਾਂ ਦੀ ਕੀਤੀ ਭੰਨਤੋੜ, ਪੁਲਿਸ ਵੱਲੋਂ ਕਈ ਵਰਕਰ ਗ੍ਰਿਫਤਾਰ

Published on

----------- Advertisement -----------

ਆਈ.ਪੀ.ਐਲ ਖਿਡਾਰੀਆਂ ਅਤੇ ਸਟਾਫ ਲਈ ਲਿਆਂਦੀਆ ਬੱਸਾਂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆ ਨੇ ਡੰਡਿਆਂ ਅਤੇ ਪੱਥਰਾਂ ਨਾਲ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਪੁਲਿਸ ਨੇ ਹੰਗਾਮਾ ਕਰਨ ਲਈ ਕਈ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜ ਠਾਕਰੇ ਦੀ ਪਾਰਟੀ ਮਹਾਰਾਸ਼ਟਰ ਨਵਨਿਰਮਾਣ ਸੈਨਾ MNS ਦੇ ਵਰਕਰਾਂ ਨੇ ਦੱਖਣੀ ਮੁੰਬਈ ਦੇ ਤਾਜ ਹੋਟਲ ਦੇ ਬਾਹਰ ਹੰਗਾਮਾ ਕੀਤਾ ਅਤੇ ਭੰਨਤੋੜ ਕੀਤੀ। MNS ਵਰਕਰਾਂ ਨੇ ਹੋਟਲ ਦੇ ਬਾਹਰ ਖੜ੍ਹੀ ਆਈਪੀਐਲ ਖਿਡਾਰੀਆਂ ਅਤੇ ਸਟਾਫ ਲਈ ਲਿਆਂਦੀ ਬੱਸ ‘ਤੇ ਹਮਲਾ ਕਰ ਦਿੱਤਾ।
MNS ਵਰਕਰਾਂ ਦਾ ਦੋਸ਼ ਹੈ ਕਿ ਮਹਾਰਾਸ਼ਟਰ ਦੇ ਬਾਹਰੋਂ ਠੇਕੇ ਰਾਹੀਂ ਆਈਪੀਐਲ ਲਈ ਬੱਸਾਂ ਲਿਆਂਦੀਆਂ ਗਈਆਂ ਹਨ। ਇਸ ਵਿੱਚ ਸਥਾਨਕ ਲੋਕਾਂ ਦੀ ਅਣਦੇਖੀ ਕੀਤੀ ਗਈ ਹੈ ਅਤੇ ਬਾਹਰਲੇ ਰਾਜਾਂ ਦੇ ਲੋਕ ਲਾਭ ਲੈ ਰਹੇ ਹਨ। ਇਸ ਵਾਰ ਆਈਪੀਐਲ ਦੇ ਸਾਰੇ ਲੀਗ ਮੈਚ ਮਹਾਰਾਸ਼ਟਰ ਵਿੱਚ ਹੋਣਗੇ। ਇਨ੍ਹਾਂ ‘ਚੋਂ ਜ਼ਿਆਦਾਤਰ ਮੈਚ ਮੁੰਬਈ ਅਤੇ ਪੁਣੇ ‘ਚ ਹਨ।
ਘਟਨਾ ਦੇ ਬਾਅਦ ਇਕ ਕਾਰਜਕਰਤਾ ਸੰਜੇ ਨਾਇਕ ਨੇ ਕਿਹਾ, ‘ਸਾਡੇ ਵਿਰੋਧ ਦੇ ਬਾਵਜੂਦ ਦਿੱਲੀ ਅਤੇ ਹੋਰ ਥਾਵਾਂ ਤੋਂ ਬੱਸਾਂ ਅਤੇ ਛੋਟੇ ਵਾਹਨ ਇੱਥੇ ਲਿਆਂਦੇ ਗਏ ਹਨ, ਜਿਸ ਨਾਲ ਸਥਾਨਕ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਅਸੀਂ ਇਸ ਦਾ ਵਿਰੋਧ ਕਰ ਰਹੇ ਹਾਂ ਪਰ ਸਾਡੀ ਸੁਣਵਾਈ ਨਹੀਂ ਹੋ ਰਹੀ। ਇਸ ਤੋਂ ਬਾਅਦ ਵਰਕਰਾਂ ਨੇ ਹਿੰਸਕ ਪ੍ਰਦਰਸ਼ਨ ਦਾ ਰਾਹ ਅਖਤਿਆਰ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...