November 14, 2026, 4:14 pm
----------- Advertisement -----------
HomeNewsLatest Newsਭਾਜਪਾ ਦੇ 54 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

ਭਾਜਪਾ ਦੇ 54 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 166 ਸਿਆਸੀ ਦਿੱਗਜਾਂ ਦੀ ਕਮਿਸ਼ਨ ਵੱਲੋਂ ਜ਼ਮਾਨਤ ਜ਼ਬਤ ਕਰ ਲਈ ਗਈ ਹੈ ਜਿਨ੍ਹਾਂ ਨੇ 16.7 ਫੀਸਦੀ ਤੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 54 ਉਮੀਦਵਾਰ ਭਾਜਪਾ ਦੇ ਹਨ ਅਤੇ ਸਭ ਤੋਂ ਘੱਟ ਉਮੀਦਵਾਰ ਆਮ ਆਦਮੀ ਪਾਰਟੀ ਦੇ ਸ਼ਾਮਿਲ ਹਨ ਜੋ ਕਿ ਸਿਰਫ਼ ਰਾਣਾ ਰਣਜੀਤ ਸਿੰਘ ਹਨ, ਰਾਣਾ ਰਣਜੀਤ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 13612 ਵੋਟਾਂ ਮਿਲੀਆਂ ਸਨ ਅਤੇ ਉਹ ਭੁਲੱਥ ਤੋਂ ਚੋਣ ਮੈਦਾਨ ‘ਚ ਸਨ।
ਦੱਸ ਦਈਏ ਕਿ ਕੋਈ ਵੀ ਉਮੀਦਵਾਰ ਜੋ ਕੁੱਲ ਜਾਇਜ਼ ਵੋਟਾਂ ਦੇ 16.7 ਪ੍ਰਤੀਸ਼ਤ ਤੋਂ ਵੱਧ ਪ੍ਰਾਪਤ ਕਰਨ ਵਿੱਚ ਅਸਫਲ ਰਹਿੰਦਾ ਹੈ, ਉਸਦੀ ਜ਼ਮਾਨਤ ਜ਼ਬਤ ਹੋ ਜਾਂਦੀ ਹੈ। ਵਿਧਾਨ ਸਭਾ ਚੋਣਾਂ ਲਈ ਸੁਰੱਖਿਆ ਰਾਸ਼ੀ ਜਨਰਲ ਵਰਗ ਦੇ ਉਮੀਦਵਾਰਾਂ ਲਈ 10,000 ਰੁਪਏ ਅਤੇ SC/ST ਲਈ 5000 ਰੁਪਏ ਹੈ।

ਪੰਜਾਬ ‘ਚ 72 ਸੀਟਾਂ ‘ਤੇ ਚੋਣ ਲੜਨ ਵਾਲੀ ਭਾਜਪਾ ਨੂੰ ਕੁੱਲ 6.60 ਫੀਸਦੀ ਵੋਟਾਂ ਮਿਲੀਆਂ ਹਨ। ਪਾਰਟੀ ਨੂੰ ਕੁੱਲ 10,27,143 ਵੋਟਾਂ ਮਿਲੀਆਂ। ਪਾਰਟੀ ਦੇ ਦੋ ਉਮੀਦਵਾਰ ਆਪਣੇ ਹਲਕੇ ਦੀਆਂ 1 ਫੀਸਦੀ ਤੋਂ ਘੱਟ ਵੋਟਾਂ ਹਾਸਲ ਕਰ ਸਕੇ। ਕੁੱਲ 14 ਉਮੀਦਵਾਰ ਅਜਿਹੇ ਸਨ ਜਿਨ੍ਹਾਂ ਨੂੰ 20 ਫੀਸਦੀ ਤੋਂ ਵੱਧ ਵੋਟਾਂ ਮਿਲੀਆਂ। ਸਿਰਫ 15 ਉਮੀਦਵਾਰਾਂ ਨੂੰ 10 ਫੀਸਦੀ ਤੋਂ ਵੱਧ ਅਤੇ 20 ਫੀਸਦੀ ਤੋਂ ਘੱਟ ਵੋਟਾਂ ਮਿਲੀਆਂ। 1 ਫੀਸਦੀ ਤੋਂ ਵੱਧ ਅਤੇ 2 ਫੀਸਦੀ ਤੋਂ ਘੱਟ ਵੋਟ ਮਿਲਣ ਵਾਲਿਆਂ ‘ਚ 12 ਉਮੀਦਵਾਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...