ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਬੱਚਿਆਂ ਸੀਰਤ (21) ਅਤੇ ਦਿਲਸ਼ਾਨ (17) ਨਾਲ ਜੋ ਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਆਏ ਸਨ।
ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਆਪਣੇ ਧੀ-ਪੁੱਤ ਨਾਲ ਪਹਿਲੀ ਤਸਵੀਰ ਸਾਹਮਣੇ ਆਈ ਹੈ। ਭਗਵੰਤ ਮਾਨ ਦੀ ਧੀ ਅਤੇ ਪੁੱਤ ਆਪਣੇ ਪਿਤਾ ਦੇ ਮੁੱਖ ਮੰਤਰੀ ਅਹੁਦੇ ਦੇ ਸਮਾਗਮ ‘ਚ ਸ਼ਾਮਿਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਅਮਰੀਕਾ ਤੋਂ ਪੰਜਾਬ ਆਏ ਹਨ। ਭਗਵੰਤ ਮਾਨ ਦਾ ਆਪਣੀ ਪਤਨੀ ਨਾਲੋਂ ਤਲਾਕ ਹੋ ਚੁੱਕਿਆ ਹੈ ਜੋ ਕੇ ਇਸ ਸਮਾਗਮ ਵਿੱਚ ਨਹੀਂ ਪਹੁੰਚੇ|
----------- Advertisement -----------
ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਆਪਣੇ ਧੀ-ਪੁੱਤ ਨਾਲ ਪਹਿਲੀ ਤਸਵੀਰ
Published on
----------- Advertisement -----------
----------- Advertisement -----------












