ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਸਿਵਿਲ ਸਕੱਤਰੇਤ ਪਹੁੰਚ ਗਏ ਹਨ ਮੁੱਖ ਮੰਤਰੀ ਭਗਵੰਤ ਮਾਨ ਦਾ ਸਕੱਤਰੇਤ ਦੇ ਸਮੂਹ ਕਰਮਚਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਵਲੋਂ ਵੀ ਹੱਥ ਖੜ੍ਹੇ ਕਰਕੇ ਕਰਮਚਾਰੀਆਂ ਦਾ ਸਵਾਗਤ ਕਬੂਲਿਆ ਗਿਆ। ਸਕੱਤਰੇਤ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।
----------- Advertisement -----------
ਸਿਵਿਲ ਸਕੱਤਰੇਤ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਗਾਰਡ ਆਫ਼ ਆਨਰ ਨਾਲ ਸਨਮਾਨਿਤ
Published on
----------- Advertisement -----------












