November 17, 2026, 2:06 am
----------- Advertisement -----------
HomeNewsLatest Newsਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ...

ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।

ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ਼ ਆਨਰ ਲਿਆ।

ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।

ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...