November 4, 2026, 11:57 am
----------- Advertisement -----------
HomeNewsBreaking Newsਜਾਪਾਨ 'ਚ 7.3 ਤੀਬਰਤਾ ਦਾ ਭੂਚਾਲ; ਸੁਨਾਮੀ ਅਲਰਟ ਜਾਰੀ

ਜਾਪਾਨ ‘ਚ 7.3 ਤੀਬਰਤਾ ਦਾ ਭੂਚਾਲ; ਸੁਨਾਮੀ ਅਲਰਟ ਜਾਰੀ

Published on

----------- Advertisement -----------

ਟੋਕੀਓ : – ਜਾਪਾਨ ‘ਚ ਬੁੱਧਵਾਰ ਰਾਤ ਨੂੰ 7.3 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਅਸਰ ਰਾਜਧਾਨੀ ਟੋਕੀਓ ਸਮੇਤ ਕਈ ਸ਼ਹਿਰਾਂ ‘ਚ ਦੇਖਣ ਨੂੰ ਮਿਲਿਆ। ਜਾਪਾਨ ਦੇ ਮੈਟਰੋਲੋਜੀਕਲ ਵਿਭਾਗ ਨੇ ਸਿਰਫ ਇੱਕ ਲਾਈਨ ਦੇ ਇੱਕ ਬਿਆਨ ਵਿੱਚ ਕਿਹਾ – ਸਾਡੇ ਦੇਸ਼ ਦੇ ਉੱਤਰ-ਪੂਰਬੀ ਖੇਤਰ ਵਿੱਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਖ਼ਬਰ ਹੈ ਕਿ ਰਾਜਧਾਨੀ ਟੋਕੀਓ ਵਿੱਚ ਭਗਦੜ ਵਾਲੀ ਸਥਿਤੀ ਪੈਦਾ ਹੋ ਗਈ ਹੈ। ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦੀ ਉਡੀਕ ਹੈ।
ਜਾਪਾਨ ਦੀ ਰਾਜਧਾਨੀ ਟੋਕੀਓ ਬੁੱਧਵਾਰ ਨੂੰ ਜ਼ਬਰਦਸਤ ਭੂਚਾਲ ਨਾਲ ਹਿੱਲ ਗਈ। ਇੱਥੇ ਰਾਤ 8.06 ਵਜੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.3 ਮਾਪੀ ਗਈ। ਇਸ ਤੋਂ ਬਾਅਦ ਉੱਤਰੀ ਜਾਪਾਨ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਬੁੱਧਵਾਰ ਰਾਤ ਕਰੀਬ 8:06 ਵਜੇ 7.3 ਤੀਬਰਤਾ ਦਾ ਭੂਚਾਲ ਜਾਪਾਨ ਦੇ ਟੋਕੀਓ ਤੋਂ 297 ਕਿਲੋਮੀਟਰ ਉੱਤਰ-ਪੂਰਬ ਵਿੱਚ ਆਇਆ। ਇਸ ਤੋਂ ਬਾਅਦ ਏਐਫਪੀ ਨਿਊਜ਼ ਏਜੰਸੀ ਨੇ ਟੋਕੀਓ ਇਲੈਕਟ੍ਰਿਕ ਪਾਵਰ ਕੰਪਨੀ ਦੇ ਹਵਾਲੇ ਨਾਲ ਕਿਹਾ ਕਿ ਇਸ ਤੋਂ ਬਾਅਦ ਕਰੀਬ 20 ਲੱਖ ਘਰ ਬਿਜਲੀ ਤੋਂ ਬਾਹਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...