April 20, 2026, 10:53 pm
----------- Advertisement -----------
HomeNewsEntertainmentਮਾਂ ਬਣਨ ਤੋਂ ਬਾਅਦ ਪ੍ਰਿਅੰਕਾ ਚੋਪੜਾ ਨੇ ਵੇਚੀ ਆਪਣੀ ਸਭ ਤੋਂ ਮਹਿੰਗੀ...

ਮਾਂ ਬਣਨ ਤੋਂ ਬਾਅਦ ਪ੍ਰਿਅੰਕਾ ਚੋਪੜਾ ਨੇ ਵੇਚੀ ਆਪਣੀ ਸਭ ਤੋਂ ਮਹਿੰਗੀ ਕਾਰ, ਇਹ ਰਹੀ ਵਜ੍ਹਾ

Published on

----------- Advertisement -----------

ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣਾ ਡੰਕਾ ਵਜਾਉਣ ਵਾਲੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਅਦਾਕਾਰਾ ਹਾਲ ਹੀ ‘ਚ ਮਾਂ ਬਣੀ ਹੈ ਅਤੇ ਮਾਂ ਬਣਨ ਤੋਂ ਬਾਅਦ ਉਹ ਕਾਫੀ ਵਿਅਸਤ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਨਾਲ ਜੁੜੀ ਇੱਕ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰਾ ਨੇ ਕਰੋੜਾਂ ਵਿੱਚ ਆਪਣੀ ਕਾਰ ਵੇਚੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਲੋਕ ਜਾਣਨਾ ਚਾਹੁੰਦੇ ਹਨ ਕਿ ਪ੍ਰਿਅੰਕਾ ਨੇ ਅਜਿਹਾ ਕਿਉਂ ਕੀਤਾ? ਜਦੋਂ ਵੀ ਪ੍ਰਿਯੰਕਾ ਚੋਪੜਾ ਆਪਣੀ ਆਲੀਸ਼ਾਨ ਕਾਰ (Rolls Royce Ghost) ਤੋਂ ਬਾਹਰ ਨਿਕਲਦੀ ਸੀ ਤਾਂ ਸਾਰਿਆਂ ਦੀਆਂ ਨਜ਼ਰਾਂ ਉਸ ‘ਤੇ ਹੀ ਰੁਕ ਜਾਂਦੀਆਂ ਸਨ।

ਇਸ ਕਾਰ ਨੂੰ ਹੋਰ ਵੀ ਖ਼ੂਬਸੂਰਤ ਬਣਾਉਣ ਲਈ ਪ੍ਰਿਯੰਕਾ ਨੇ ਬਹੁਤ ਸਾਰੇ ਲਗਜ਼ਰੀ ਇੰਟੀਰੀਅਰ ਅਤੇ ਫੈਂਸੀ ਗੈਜੇਟਸ ਦੀ ਵਰਤੋਂ ਵੀ ਕੀਤੀ ਹੈ। ਹੁਣ ਤਾਜ਼ਾ ਜਾਣਕਾਰੀ ‘ਚ ਕਿਹਾ ਜਾ ਰਿਹਾ ਹੈ ਕਿ ਉਸ ਨੇ ਇਹ ਆਲੀਸ਼ਾਨ ਅਤੇ ਕੀਮਤੀ ਕਾਰ ਵੇਚੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਚੋਪੜਾ ਨੇ ਇਹ ਲਗਜ਼ਰੀ ਕਾਰ ਸਾਲ 2013 ‘ਚ ਖਰੀਦੀ ਸੀ। ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਨੇ ਆਪਣੀ ਲਗਜ਼ਰੀ ਕਾਰ ਬੈਂਗਲੁਰੂ ਦੇ ਇਕ ਕਾਰੋਬਾਰੀ ਨੂੰ ਵੇਚ ਦਿੱਤੀ ਹੈ। ਇੱਕ ਰਿਪੋਰਟ ਮੁਤਾਬਕ ਪ੍ਰਿਯੰਕਾ ਚੋਪੜਾ ਨੇ ਇਸ ਆਲੀਸ਼ਾਨ ਕਾਰ ਨੂੰ ਕਿੰਨੇ ਵਿੱਚ ਵੇਚਿਆ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਰਿਪੋਰਟ ਮੁਤਾਬਕ ਪ੍ਰਿਅੰਕਾ ਨੇ ਆਪਣੀ ਮਨਪਸੰਦ ਕਾਰ ਨੂੰ ਵੇਚਣ ਦਾ ਫੈਸਲਾ ਸਿਰਫ ਇਸ ਲਈ ਲਿਆ ਕਿਉਂਕਿ ਇਹ ਲੰਬੇ ਸਮੇਂ ਤੋਂ ਉਨ੍ਹਾਂ ਦੇ ਗੈਰੇਜ ‘ਚ ਪਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...