ਪੰਜਾਬ ਦੇ ਨਵੇਂ CM ਭਗਵੰਤ ਮਾਨ ਵੱਡਾ ਫੈਸਲਾ ਲੈਣ ਜਾ ਰਹੇ ਹਨ। ਉਨ੍ਹਾਂ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ”ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤਕ ਐਲਾਨ ਕਰਾਂਗਾ…”
----------- Advertisement -----------
ਪੰਜਾਬ ਦੇ ਨਵੇਂ CM ਭਗਵੰਤ ਮਾਨ ਅੱਜ ਲੈਣਗੇ ਵੱਡਾ ਫੈਸਲਾ, ਟਵੀਟ ਰਾਹੀਂ ਦਿੱਤੀ ਜਾਣਕਾਰੀ
Published on
----------- Advertisement -----------












