July 24, 2026, 1:23 pm
----------- Advertisement -----------
HomeNewsEntertainmentਈਦ ਤੇ ਰਿਲੀਜ਼ ਹੋਵੇਗੀ ਟਾਈਗਰ ਸ਼ਰਾਫ ਦੀ 'ਹੀਰੋਪੰਤੀ 2',ਜਾਰੀ ਹੋਇਆ ਫ਼ਿਲਮ ਦਾ...

ਈਦ ਤੇ ਰਿਲੀਜ਼ ਹੋਵੇਗੀ ਟਾਈਗਰ ਸ਼ਰਾਫ ਦੀ ‘ਹੀਰੋਪੰਤੀ 2’,ਜਾਰੀ ਹੋਇਆ ਫ਼ਿਲਮ ਦਾ ਨਵਾਂ ਪੋਸਟਰ

Published on

----------- Advertisement -----------

ਟਾਈਗਰ ਸ਼ਰਾਫ ਦੀ ਫਿਲਮ ਹੀਰੋਪੰਤੀ 2 ਇਸ ਸਾਲ ਦੀ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ ਹੈ। ਇਹ ਫਿਲਮ 29 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ। ਫ਼ਿਲਮ ‘ਹੀਰੋਪੰਤੀ 2’ ‘ਚ ਟਾਈਗਰ ਇੱਕ ਨਵੇਂ ਅੰਦਾਜ਼ ‘ਚ ਨਜ਼ਰ ਆਉਣਗੇ। ਅਦਾਕਾਰ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਫ਼ਿਲਮ ਦਾ ਟ੍ਰੇਲਰ ਕਦੋਂ ਰਿਲੀਜ਼ ਹੋਵੇਗਾ। ‘ਹੀਰੋਪੰਤੀ 2’ ਵਿੱਚ ਟਾਈਗਰ ਸ਼ਰੌਫ ਇੱਕ ਵਾਰ ਫਿਰ ਬਬਲੂ ਦੇ ਕਿਰਦਾਰ ‘ਚ ਐਕਸ਼ਨ ਸੀਨਸ ਕਰ ਰਹੇ ਹਨ। ਫ਼ਿਲਮ ਦੇ ਨਵੇਂ ਪੋਸਟਰ ‘ਚ ਟਾਈਗਰ ਸ਼ਰਾਫ ਦਾ ਜ਼ਬਰਦਸਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

ਪੋਸਟਰ ‘ਚ ਟਾਈਗਰ ਸ਼ਰਾਫ ਹੱਥ ‘ਚ ਬੰਦੂਕ ਲੈ ਕੇ ਕਾਰ ਦੇ ਸਾਹਮਣੇ ਬੈਠੇ ਹਨ। ਮੋਸਟ ਵਰਸਟਾਈਲ ਐਕਟਰ ਨਵਾਜ਼ੂਦੀਨ ਸਿੱਦੀਕੀ ਇਸ ਵਾਰ ਫਿਲਮ ‘ਚ ਵਿਲੇਨ ਦੀ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਫਿਲਮ ਪ੍ਰਸ਼ੰਸਕਾਂ ਲਈ ਹੈਰਾਨੀਜਨਕ ਹੋਣ ਵਾਲੀ ਹੈ। ਕਿਉਂਕਿ ਫਿਲਮ ਨੂੰ ਹਿੱਟ ਬਣਾਉਣ ‘ਚ ਨਵਾਜ਼ੂਦੀਨ ਦੀ ਐਕਟਿੰਗ ਬਹੁਤ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਦਰਸ਼ਕਾਂ ਦਾ ਮਨੋਰੰਜਨ ਵੀ ਵੱਖਰਾ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...