September 8, 2026, 4:43 pm
----------- Advertisement -----------
HomeNewsEntertainmentਕਰਨ ਜੌਹਰ ਦੀ ਪਾਰਟੀ 'ਚ ਕੈਟਰੀਨਾ ਤੇ ਵਿੱਕੀ ਨੇ ਲੁੱਟੀ ਸਾਰੀ ਲਾਈਮਲਾਈਟ,...

ਕਰਨ ਜੌਹਰ ਦੀ ਪਾਰਟੀ ‘ਚ ਕੈਟਰੀਨਾ ਤੇ ਵਿੱਕੀ ਨੇ ਲੁੱਟੀ ਸਾਰੀ ਲਾਈਮਲਾਈਟ, ਵੀਡੀਓ ਦੇਖ ਪ੍ਰਸ਼ੰਸਕਾਂ ਨੇ ਕਿਹਾ- OMG

Published on

----------- Advertisement -----------

ਮਿਸਟਰ ਅਤੇ ਮਿਸਿਜ਼ ਕੌਸ਼ਲ ਜਿੱਥੇ ਵੀ ਜਾਂਦੇ ਹਨ, ਉਹ ਲਾਈਮਲਾਈਟ ‘ਚ ਆ ਜਾਂਦੇ ਹਨ। ਅਜਿਹਾ ਹੀ ਕੁਝ ਕਰਨ ਜੌਹਰ ਦੀ ਪਾਰਟੀ ‘ਚ ਵੀ ਹੋਇਆ। ਕਰਨ ਜੌਹਰ ਨੇ ਆਪਣੇ 50ਵੇਂ ਜਨਮਦਿਨ ‘ਤੇ ਆਪਣੀ ਦੋਸਤ ਅਪੂਰਵਾ ਮਹਿਤਾ ਲਈ ਪਾਰਟੀ ਰੱਖੀ ਸੀ। ਇਸ ਪਾਰਟੀ ‘ਚ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਪਹੁੰਚੀਆਂ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਇਨ੍ਹਾਂ ਮਸ਼ਹੂਰ ਹਸਤੀਆਂ ਵਿੱਚ ਸ਼ਾਮਲ ਸਨ। ਦੋਵਾਂ ਦੀ ਜੋੜੀ ਕਾਫੀ ਸ਼ਾਨਦਾਰ ਲੱਗ ਰਹੀ ਸੀ ਅਤੇ ਇਸ ਪਾਰਟੀ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਧੂਮ ਮਚਾ ਰਹੀ ਹੈ।

ਦੋਵਾਂ ਦਾ ਅੰਦਾਜ਼ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਨੇ ਬਲੈਕ ਕਲਰ ਦਾ ਸੂਟ ਪਾਇਆ ਹੋਇਆ ਹੈ ਜਦਕਿ ਅਦਾਕਾਰਾ ਕੈਟਰੀਨਾ ਕੈਫ ਨੀਲੇ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਦੋਵਾਂ ਦਾ ਇਹ ਅੰਦਾਜ਼ ਅਤੇ ਮੈਚਿੰਗ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਪ੍ਰਸ਼ੰਸਕਾਂ ਨੇ ਲਿਖਿਆ ਹੈ, ‘ਓ.ਐੱਮ.ਜੀ.’ ਇਕ ਫੈਨ ਨੇ ਲਿਖਿਆ, ‘ਦੋਵੇਂ ਇਕੱਠੇ ਕਿੰਨੇ ਖੂਬਸੂਰਤ ਲੱਗ ਰਹੇ ਹਨ।’ ਸੋਸ਼ਲ ਮੀਡੀਆ ਉੱਤੇ ਕੈਟ ਤੇ ਵਿੱਕੀ ਦੀ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...