June 17, 2026, 1:42 pm
----------- Advertisement -----------
HomeNewsEntertainmentਸਹੁਰੇ ਘਰ ਕੈਟਰੀਨਾ ਕੈਫ ਨੇ ਇੰਝ ਮਨਾਈ ਆਪਣੀ ਪਹਿਲੀ ਹੋਲੀ,ਤਸਵੀਰਾਂ ਆਈਆ ਸਾਹਮਣੇ

ਸਹੁਰੇ ਘਰ ਕੈਟਰੀਨਾ ਕੈਫ ਨੇ ਇੰਝ ਮਨਾਈ ਆਪਣੀ ਪਹਿਲੀ ਹੋਲੀ,ਤਸਵੀਰਾਂ ਆਈਆ ਸਾਹਮਣੇ

Published on

----------- Advertisement -----------

ਕੈਟਰੀਨਾ ਕੈਫ ਵਿਆਹ ਤੋਂ ਬਾਅਦ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਹੋਲੀ ਆਪਣੇ ਸਹੁਰੇ ਘਰ ਮਨਾ ਰਹੀ ਹੈ। ਅਦਾਕਾਰਾ ਨੇ ਹੋਲੀ ਦੀਆ ਇੰਸਟਾਗ੍ਰਾਮ ‘ਤੇ ਦੋ ਮਜ਼ੇਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰ ‘ਚ ਪੂਰਾ ਕੌਸ਼ਲ ਪਰਿਵਾਰ ਆਪਣੇ ਗਲਾਂ ‘ਤੇ ਲਾਲ ਗੁਲਾਲ ਲਗਾ ਕੇ ਮੁਸਕਰਾਉਂਦਾ ਨਜ਼ਰ ਆ ਰਿਹਾ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਕੈਟਰੀਨਾ ਨੇ ਕੈਪਸ਼ਨ ‘ਚ ਪ੍ਰਸ਼ੰਸਕਾਂ ਨੂੰ ਹੋਲੀ ਦੀ ਵਧਾਈ ਵੀ ਦਿੱਤੀ ਹੈ। ਕੈਟਰੀਨਾ ਦੇ ਨਾਲ-ਨਾਲ ਵਿੱਕੀ ਕੌਸ਼ਲ ਨੇ ਵੀ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਨੇ ਰੰਗਾਂ ਦੇ ਤਿਉਹਾਰ ‘ਤੇ ਪ੍ਰਸ਼ੰਸਕਾਂ ਨੂੰ ਵੀ ਵਧਾਈ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਕੈਟਰੀਨਾ ਅਤੇ ਵਿੱਕੀ ਦੀਆਂ ਹੋਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਵੱਲੋਂ ਪਰਿਵਾਰ ਦੀ ਸਾਦਗੀ ਦੀ ਤਾਰੀਫ ਕੀਤੀ ਜਾ ਰਹੀ ਹੈ। ਇਕ ਯੂਜ਼ਰ ਨੇ ਲਿਖਿਆ, ‘ਕਿੰਨਾ ਪਿਆਰਾ ਪਰਿਵਾਰ ਹੈ। ਹੋਰ ਮਸ਼ਹੂਰ ਪਰਿਵਾਰਾਂ ਵਾਂਗ ਕੋਈ ਦਿਖਾਵਾ ਨਹੀਂ। ਇਕ ਹੋਰ ਯੂਜ਼ਰ ਨੇ ਦੇਖਿਆ ਹੈ ਕਿ ਕੈਟਰੀਨਾ ਦੀ ਸੱਸ ਵੀਨਾ ਕੌਸ਼ਲ ਆਪਣੀ ਨੂੰਹ ਨਾਲ ਕਿੰਨੀ ਖੁਸ਼ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...