September 6, 2026, 1:14 am
----------- Advertisement -----------
HomeNewsLatest Newsਭਾਰਤੀ ਤੇ ਵਿਦੇਸ਼ੀ ਕ੍ਰਿਕੇਟਰ ਇਸ ਤਰਾਂ ਖੇਡਦੇ ਹਨ ਹੋਲੀ; ਦੇਖੋ ਤਸਵੀਰਾਂ...

ਭਾਰਤੀ ਤੇ ਵਿਦੇਸ਼ੀ ਕ੍ਰਿਕੇਟਰ ਇਸ ਤਰਾਂ ਖੇਡਦੇ ਹਨ ਹੋਲੀ; ਦੇਖੋ ਤਸਵੀਰਾਂ…

Published on

----------- Advertisement -----------

ਅੱਜ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜੇਕਰ ਦੁਨੀਆ ਰੰਗਾਂ ਨਾਲ ਭਰੀ ਹੋਈ ਹੈ ਤਾਂ ਕ੍ਰਿਕਟਰ ਕਿਵੇਂ ਅਛੂਤੇ ਰਹਿ ਸਕਦੇ ਹਨ? ਪੁਰਸ਼ ਅਤੇ ਮਹਿਲਾ ਦੋਵਾਂ ਟੀਮਾਂ ਦੇ ਕ੍ਰਿਕਟ ਖਿਡਾਰੀ ਹੋਲੀ ਦੇ ਮਸਤੀ ਵਿੱਚ ਡੁੱਬੇ ਨਜ਼ਰ ਆ ਰਹੇ ਹਨ। ਇਸ ਵਾਰ ਸਥਿਤੀ ਬਿਲਕੁਲ ਵੱਖਰੀ ਹੈ। ਕਾਰਨ- ਆਈ.ਪੀ.ਐੱਲ. ਕਾਰਨ ਭਾਰਤੀ ਪੁਰਸ਼ ਖਿਡਾਰੀ ਬਾਇਓ-ਬਬਲ ‘ਚ ਰਹਿਣਗੇ, ਜਦਕਿ ਮਹਿਲਾ ਟੀਮ ਨਿਊਜ਼ੀਲੈਂਡ ‘ਚ ਚੱਲ ਰਹੇ ਵਿਸ਼ਵ ਕੱਪ ਕਾਰਨ ਤਿਉਹਾਰ ਦਾ ਖੁੱਲ੍ਹ ਕੇ ਆਨੰਦ ਨਹੀਂ ਲੈ ਸਕੇਗੀ।
ਆਓ ਅਸੀਂ ਤੁਹਾਨੂੰ ਫੋਟੋਆਂ ਰਾਹੀਂ ਦੇਸ਼-ਵਿਦੇਸ਼ ਦੇ ਖਿਡਾਰੀਆਂ ਦੁਆਰਾ ਪਿਛਲੇ ਸਾਲਾਂ ਵਿੱਚ ਮਨਾਈ ਗਈ ਹੋਲੀ ਦੀ ਰੰਗੀਨ ਝਲਕ ਦਿਖਾਉਂਦੇ ਹਾਂ।

Axar Patel
Bhuvneshwar Kumar
Brett Lee
Glenn maxwell
KL Rahul & Hardik Pandya
Virender Sehwag
Indian Women Cricket Team
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...