ਪੰਜਾਬ ‘ਚ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਇਸ ਤੋਂ ਬਾਅਦ ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ਹੋਣੀ ਹੈ। ਪਹਿਲਾਂ ਇਹ ਮੀਟਿੰਗ 12:30 ਵਜੇ ਹੋਣੀ ਸੀ ਪਰ ਹੁਣ ਇਸ ਮੀਟਿੰਗ ਦਾ ਸਮਾਂ ਬਦਲ ਗਿਆ ਹੈ। ਹੁਣ ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਇਸ ਲਈ ਮੰਤਰੀ ਮੰਡਲ ਦਾ ਵਿਸਤਾਰ ਬਾਅਦ ਵਿੱਚ 7 ਨਵੇਂ ਮੰਤਰੀਆਂ ਲਈ ਕੀਤਾ ਜਾਵੇਗਾ।
----------- Advertisement -----------
ਪੰਜਾਬ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲਿਆ
Published on
----------- Advertisement -----------












