November 17, 2026, 1:30 am
----------- Advertisement -----------
HomeNewsNational-Internationalਮੰਗਣੀ ਤੋੜਨ ਤੋਂ ਬਾਅਦ ਕੁੜੀ 'ਤੇ ਲੱਗੇ ਗੋਲੀਆਂ ਚਲਵਾਉਣ ਦੇ ਇਲਜ਼ਾਮ, ਪਰਚਾ...

ਮੰਗਣੀ ਤੋੜਨ ਤੋਂ ਬਾਅਦ ਕੁੜੀ ‘ਤੇ ਲੱਗੇ ਗੋਲੀਆਂ ਚਲਵਾਉਣ ਦੇ ਇਲਜ਼ਾਮ, ਪਰਚਾ ਦਰਜ

Published on

----------- Advertisement -----------
ਚੰਡੀਗੜ੍ਹ 'ਚ ਬਲਟਾਣਾ ਦੇ ਹਰਮਿਲਾਪ ਨਗਰ ਫੇਜ਼-1 'ਚ ਬੁੱਧਵਾਰ ਰਾਤ ਤਿੰਨ ਅਣਪਛਾਤੇ ਬਦਮਾਸ਼ਾਂ ਵੱਲੋਂ ਇੱਕ ਘਰ 'ਤੇ 8-10 ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਘਟਨਾ 'ਚ ਘਰ 'ਚ ਮੌਜੂਦ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ, ਪਰ ਗੋਲੀਆਂ ਚੱਲਣ ਕਾਰਨ ਪੂਰੀ ਕਲੋਨੀ 'ਚ ਦਹਿਸ਼ਤ ਫੈਲ ਗਈ। ਇਹ ਸਾਰੀ ਘਟਨਾ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। 

ਘਰ ਦੇ ਮਾਲਕ ਵਕੀਲ ਅਦਿੱਤਿਆ ਵੱਲੋਂ ਇਸ ਘਟਨਾ ਦਾ ਇਲਜ਼ਾਮ ਆਪਣੀ ਮੰਗੇਤਰ ਤੇ ਲਗਾਇਆ ਗਿਆ ਹੈ, ਉਸ ਵੱਲੋਂ ਉਸ ਦੇ ਘਰ 'ਤੇ ਗੋਲੀਆਂ ਚਲਵਾਈਆਂ ਗਈਆਂ ਹਨ। ਉਕਤ ਘਟਨਾ ਤੋਂ ਬਾਅਦ ਪੀੜਤ ਵਕੀਲ ਪਰਿਵਾਰ ਨੇ ਲੜਕੀ ਵਾਲਿਆਂ 'ਤੇ ਕੇਸ ਦਰਜ ਕਰਵਾਇਆ ਹੈ।
ਅਦਿੱਤਿਆ ਨੇ ਕਿਹਾ ਕਿ ਜ਼ੀਰਕਪੁਰ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਪਰਾਧੀਆਂ ਨੂੰ ਏਨਾ ਹੌਸਲਾ ਮਿਲਿਆ ਕਿ ਉਨ੍ਹਾਂ ਨੇ ਘਰ ’ਤੇ ਗੋਲੀਆਂ ਚਲਾ ਦਿੱਤੀਆਂ। ਅਦਿੱਤਿਆ ਨੇ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੀ.ਸੀ.ਟੀ.ਵੀ.ਫੁਟੇਜ 'ਚ ਸ਼ਨਾਖਤ ਹੋਣ ਦੇ ਬਾਵਜੂਦ ਪੰਜਾਬ ਪੁਲਸ ਨੇ ਇਸ ਮਾਮਲੇ 'ਚ ਨਾ ਤਾਂ ਕੋਈ ਗ੍ਰਿਫਤਾਰੀ ਕੀਤੀ ਹੈ ਅਤੇ ਨਾ ਹੀ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਕੋਈ ਸੁਰੱਖਿਆ ਦਿੱਤੀ ਗਈ ਹੈ। 
ਜਾਣਕਾਰੀ ਮੁਤਾਬਕ ਲੜਕਾ-ਲੜਕੀ ਦੇ ਪਰਿਵਾਰਾਂ 'ਚ ਝਗੜਾ ਚਲ ਰਿਹਾ ਹੈ ਦੋਵਾਂ ਪਰਿਵਾਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਹੈ ਕਿ ਦੋਵਾਂ ਨੇ ਇਕ-ਦੂਜੇ 'ਤੇ ਕਰਾਸ ਕੇਸ ਦਰਜ ਕਰਵਾ ਦਿੱਤਾ ਹੈ। ਜਿਸ 'ਚ ਲੜਕੇ ਆਦਿੱਤਿਆ ਅਤੇ ਉਸਦੇ ਪਿਤਾ ਖਿਲਾਫ ਕਾਲਕਾ 'ਚ ਲੜਕੀ ਦੇ ਘਰ 'ਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...