November 8, 2026, 12:11 am
----------- Advertisement -----------
HomeNewsEntertainmentਕਰੀਨਾ ਕਪੂਰ ਨੇ ਭੈਣ ਕਰਿਸ਼ਮਾ ਨਾਲ ਮਾਲਦੀਵ ਤੋਂ ਸ਼ੇਅਰ ਕੀਤੀ ਖਾਸ ਤਸਵੀਰ,ਫੈਨਜ਼...

ਕਰੀਨਾ ਕਪੂਰ ਨੇ ਭੈਣ ਕਰਿਸ਼ਮਾ ਨਾਲ ਮਾਲਦੀਵ ਤੋਂ ਸ਼ੇਅਰ ਕੀਤੀ ਖਾਸ ਤਸਵੀਰ,ਫੈਨਜ਼ ਨੇ ਕਿਹਾ …

Published on

----------- Advertisement -----------

ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਖਾਨ ਇਨ੍ਹੀਂ ਦਿਨੀਂ ਮਾਲਦੀਵ ‘ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਪਿਛਲੇ ਦਿਨੀਂ ਉਹ ਕਈ ਤਸਵੀਰਾਂ ਸ਼ੇਅਰ ਕਰਕੇ ਤਾਰੀਫ ਲੁੱਟ ਚੁੱਕੀ ਹੈ। ਬੀਤੇ ਦਿਨੀਂ ਉਸ ਨੇ ਬੇਟੇ ਜੇਹ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਕਮੈਂਟ ਕਰਨ ਤੋਂ ਆਪਣੇ ਆਪ ਨੂੰ ਰੋਕ ਨਹੀਂ ਪਾ ਰਹੇ ਹਨ। ਇਸ ਦੇ ਨਾਲ ਹੀ ਹਾਲ ਹੀ ‘ਚ ਕਰੀਨਾ ਨੇ ਇਕ ਫੈਮਿਲੀ ਫੋਟੋ ਸ਼ੇਅਰ ਕੀਤੀ ਹੈ। ਜਿਸ ‘ਚ ਉਸ ਦਾ ਅੰਦਾਜ਼ ਦੇਖਣ ਯੋਗ ਹੈ।

ਕਰੀਨਾ ਕਪੂਰ ਨੇ ਹਾਲ ਹੀ ‘ਚ ਇਕ ਪਰਿਵਾਰਕ ਫੋਟੋ ਸ਼ੇਅਰ ਕੀਤੀ ਹੈ, ਇਹ ਤਸਵੀਰ ਪਿਛਲੇ ਪਾਸੇ ਤੋਂ ਲਈ ਗਈ ਹੈ। ਮਾਲਦੀਵ ਦੇ ਬੀਚ ‘ਤੇ ਇਸ ਪੋਜ਼ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਸ ਤਸਵੀਰ ਵਿੱਚ ਕਰੀਨਾ ਕਪੂਰ, ਜੇਹ ਅਲੀ ਖਾਨ, ਤੈਮੂਰ ਅਲੀ ਖਾਨ, ਕਰਿਸ਼ਮਾ ਕਪੂਰ ਅਤੇ ਕਰਿਸ਼ਮਾ ਦੇ ਦੋਵੇਂ ਬੱਚੇ ਸਮੀਰਾ ਕਪੂਰ ਅਤੇ ਕਿਆਨ ਕਪੂਰ ਨਜ਼ਰ ਆ ਰਹੇ ਹਨ। ਫੋਟੋ ‘ਤੇ ਪ੍ਰਸ਼ੰਸਕਾਂ ਦੀ ਖਾਸ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ।ਇਕ ਫੈਨ ਨੇ ਕਮੈਂਟ ਕਰਦੇ ਹੋਏ ਕਿਹਾ, ਵਾਹ ਬੇਬੋ , ਦੂਜੇ ਨੇ ਦਿਲ ਦਾ ਇਮੋਜੀ ਬਣਾ ਕੇ ਤਾਰੀਫ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...