July 23, 2026, 3:13 pm
----------- Advertisement -----------
HomeNewsEntertainmentਤੀਜੀ ਵਾਰ ਮਾਂ ਬਣਨ ਜਾ ਰਹੀ ਹੈ ਅਦਾਕਾਰਾ ਕਾਜੋਲ? ਵੀਡੀਓ ਦੇਖ ਪ੍ਰਸ਼ੰਸਕਾਂ...

ਤੀਜੀ ਵਾਰ ਮਾਂ ਬਣਨ ਜਾ ਰਹੀ ਹੈ ਅਦਾਕਾਰਾ ਕਾਜੋਲ? ਵੀਡੀਓ ਦੇਖ ਪ੍ਰਸ਼ੰਸਕਾਂ ਨੇ ਪੁੱਛੇ ਅਜਿਹੇ ਸਵਾਲ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਕਾਜੋਲ ਨੇ ਸਾਲ 1999 ਵਿੱਚ ਅਦਾਕਾਰ ਅਜੇ ਦੇਵਗਨ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੇ ਦੋ ਬੱਚੇ ਨਿਆਸਾ ਅਤੇ ਯੁਗ ਹਨ। ਹਾਲ ਹੀ ‘ਚ ਉਨ੍ਹਾਂ ਨੂੰ ਇਕ ਪਾਰਟੀ ‘ਚ ਸਪਾਟ ਕੀਤਾ ਗਿਆ ਅਤੇ ਉਹਨਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਸ ਤੋਂ ਤਰ੍ਹਾਂ-ਤਰ੍ਹਾਂ ਦੇ ਸਵਾਲ ਪੁੱਛ ਰਹੇ ਹਨ ਅਤੇ ਅੰਦਾਜ਼ਾ ਲਗਾ ਰਹੇ ਹਨ ਕਿ ਉਹ ਗਰਭਵਤੀ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਪਿੱਛੇ ਦੀ ਸੱਚਾਈ ਕੀ ਹੈ। ਵਾਇਰਲ ਭਯਾਨੀ ਪੇਜ ਤੋਂ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ‘ਚ ਕਾਜੋਲ ਬਲੈਕ ਕਲਰ ਦੀ ਆਫ ਸ਼ੋਲਡਰ ਡਰੈੱਸ ‘ਚ ਨਜ਼ਰ ਆ ਰਹੀ ਹੈ।

ਇਸ ਦੌਰਾਨ ਕਾਜੋਲ ਨੂੰ ਪ੍ਰਸ਼ੰਸਕਾਂ ਨੂੰ ਹੈਪੀ ਹੋਲੀ ਕਹਿੰਦੇ ਹੋਏ ਵੀ ਦੇਖਿਆ ਗਿਆ। ਦਰਅਸਲ, ਅਭਿਨੇਤਰੀ ਦੀ ਡਰੈੱਸ ‘ਚ ਕਾਫੀ ਫਿਟਿੰਗ ਵਾਲੀ ਸੀ, ਜਿਸ ਕਾਰਨ ਉਸ ਦਾ ਪੇਟ ਫਲਾਂਟ ਹੋ ਰਿਹਾ ਸੀ ਅਤੇ ਜਿਸ ਤੋਂ ਬਾਅਦ ਯੂਜ਼ਰਸ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ, ਕੀ ਉਹ (ਕਾਜੋਲ) ਗਰਭਵਤੀ ਹੈ? ਤਾਂ ਇਸੇ ਤਰ੍ਹਾਂ ਇਕ ਹੋਰ ਯੂਜ਼ਰ ਨੇ ਲਿਖਿਆ, ਹੇ ਭਗਵਾਨ ਉਹ ਗਰਭਵਤੀ ਹੈ! ਇਸ ਤੋਂ ਇਲਾਵਾ ਕਈ ਯੂਜ਼ਰਸ ਨੂੰ ਇਸੇ ਤਰ੍ਹਾਂ ਆਪਣੀ ਫੀਡਬੈਕ ਦਿੰਦੇ ਹੋਏ ਦੇਖਿਆ ਗਿਆ, ਹਾਲਾਂਕਿ ਕਈ ਲੋਕਾਂ ਨੇ ਕਾਜੋਲ ਦੇ ਸਮਰਥਨ ‘ਚ ਆਪਣੀ ਫੀਡਬੈਕ ਵੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...