October 20, 2026, 8:58 am
----------- Advertisement -----------
HomeNewsEntertainmentਪਠਾਨ ਦੇ ਸੈੱਟ ਤੋਂ ਦੀਪਿਕਾ ਪਾਦੂਕੋਣ ਦੀਆਂ ਤਸਵੀਰਾਂ ਹੋਈਆ ਲੀਕ, ਬਲੈਕ ਬਿਕਨੀ...

ਪਠਾਨ ਦੇ ਸੈੱਟ ਤੋਂ ਦੀਪਿਕਾ ਪਾਦੂਕੋਣ ਦੀਆਂ ਤਸਵੀਰਾਂ ਹੋਈਆ ਲੀਕ, ਬਲੈਕ ਬਿਕਨੀ ‘ਚ ਨਜ਼ਰ ਆਈ ਅਦਾਕਾਰਾ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਲੰਬੇ ਸਮੇਂ ਬਾਅਦ ਫਿਲਮ ਪਠਾਨ ਨਾਲ ਵਾਪਸੀ ਕਰਨ ਲਈ ਤਿਆਰ ਹਨ। ਫਿਲਮ ਦਾ ਅਧਿਕਾਰਤ ਐਲਾਨ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਹਾਲ ਹੀ ‘ਚ ਫਿਲਮ ਦੇ ਸ਼ੂਟਿੰਗ ਸੈੱਟ ਤੋਂ ਸ਼ਾਹਰੁਖ ਖਾਨ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਸਨ, ਜਿਸ ਤੋਂ ਬਾਅਦ ਦੀਪਿਕਾ ਪਾਦੂਕੋਣ ਵੀ ਬਿਕਨੀ ‘ਚ ਨਜ਼ਰ ਆਈ। ਇਸ ਦੇ ਨਾਲ ਹੀ ਇਕ ਵਾਰ ਫਿਰ ਪਠਾਨ ਦੇ ਸ਼ੂਟਿੰਗ ਸੈੱਟ ਤੋਂ ਦੀਪਿਕਾ ਪਾਦੂਕੋਣ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਹਨ।

ਤਾਜ਼ਾ ਤਸਵੀਰਾਂ ‘ਚ ਦੀਪਿਕਾ ਪਾਦੂਕੋਣ ਨੇ ਬਲੈਕ ਪ੍ਰਿੰਟ ਬਿਕਨੀ ਪਾਈ ਹੋਈ ਹੈ ਅਤੇ ਕਾਫੀ ਹੌਟ ਨਜ਼ਰ ਆ ਰਹੀ ਹੈ। ਕੁਝ ਤਸਵੀਰਾਂ ‘ਚ ਜਿੱਥੇ ਦੀਪਿਕਾ ਕਿਸੇ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ ਤਾਂ ਕੁਝ ‘ਚ ਉਹ ਪੱਥਰ ਦੇ ਪਿੱਛੇ ਲੁਕ ਕੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਫੈਨਜ਼ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਦੀਪਿਕਾ ਪਾਦੁਕੋਣ ਦੀਆਂ ਕੁਝ ਤਸਵੀਰਾਂ ਸ਼ੂਟਿੰਗ ਸੈੱਟ ਤੋਂ ਲੀਕ ਹੋਈਆਂ ਸਨ।

ਇਨ੍ਹਾਂ ਤਸਵੀਰਾਂ ‘ਚ ਦੀਪਿਕਾ ਪਾਦੁਕੋਣ ਯੈਲੋ ਮੋਨੋਕੋਨੀ ‘ਚ ਨਜ਼ਰ ਆ ਰਹੀ ਸੀ। ਇਨ੍ਹਾਂ ਤਸਵੀਰਾਂ ‘ਚ ਸ਼ੂਟਿੰਗ ਟੀਮ ਦਾ ਹਿੱਸਾ ਰਹੀ ਦੀਪਿਕਾ ਦੇ ਆਲੇ-ਦੁਆਲੇ ਕਾਫੀ ਲੋਕ ਨਜ਼ਰ ਆਏ। ਤਸਵੀਰਾਂ ‘ਚ ਦੀਪਿਕਾ ਮੋਨੋਕੋਨੀ ‘ਤੇ ਓਵਰਕੋਟ ਪਾਈ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਦੇਖਿਆ ਜਾ ਰਿਹਾ ਸੀ ਕਿ ਸ਼ੂਟ ਤੋਂ ਬਾਅਦ ਦੀਪਿਕਾ ਆਪਣੇ ਸੀਨ ਲਈ ਪੈਕਅੱਪ ਕਰ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...