August 5, 2026, 8:15 pm
----------- Advertisement -----------
HomeNewsਸਰੀਰ ਨੂੰ ਇਹਨਾਂ ਬਿਮਾਰੀਆਂ ਤੋਂ ਬਚਾਉਂਦਾ ਹੈ ਹਰਾ ਮਟਰ,ਜਾਣੋ ਫ਼ਾਇਦੇ

ਸਰੀਰ ਨੂੰ ਇਹਨਾਂ ਬਿਮਾਰੀਆਂ ਤੋਂ ਬਚਾਉਂਦਾ ਹੈ ਹਰਾ ਮਟਰ,ਜਾਣੋ ਫ਼ਾਇਦੇ

Published on

----------- Advertisement -----------

ਹਰੇ ਮਟਰ ਕਈ ਰੋਗਾਂ ਨੂੰ ਖਤਮ ਕਰਨ ਦੀ ਤਾਕਤ ਰੱਖਦੇ ਹਨ, ਕਿਉਂਕਿ ਇਨ੍ਹਾਂ ਵਿੱਚ ਕੈਲੋਰੀ, ਕਾਰਬੋਹਾਈਡ੍ਰੇਟ, ਫਾਈਬਰ, ਪ੍ਰੋਟੀਨ, ਵਿਟਾਮਿਨ ਵਰਗੇ ਕਈ ਜ਼ਰੂਰੀ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜੋ ਸਰੀਰ ਨੂੰ ਕਈ ਤਰ੍ਹਾਂ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਦਿੰਦੇ ਹਨ।ਮਟਰ ਖਾਣ ਦਾ ਸਭ ਤੋਂ ਵੱਡਾ ਫਾਇਦਾ ਹੈ ਕਿ ਇਹ ਕੋਲੈਸਟਰੋਲ ਦੀ ਮਾਤਰਾ ਨੂੰ ਘੱਟ ਕਰਦੇ ਹਨ ਅਤੇ ਤੁਹਾਨੂੰ ਮੋਟਾਪੇ ਦੇ ਨਾਲ-ਨਾਲ ਕਈ ਹੋਰ ਬੀਮਾਰੀਆਂ ਤੋਂ ਵੀ ਬਚਾਉਂਦੇ ਹੈ।

ਇਹ ਬੈਡ ਕੋਲੈਸਟਰੋਲ ਨੂੰ ਵੀ ਘੱਟ ਕਰਦਾ ਹੈ। ਦਿਲ ਨੂੰ ਸਿਹਤਮੰਦ ਰੱਖੇ – ਦਿਲ ਦੇ ਰੋਗੀ ਲਈ ਤਾਂ ਹਰੇ ਮਟਰ ਦੀ ਵਰਤੋਂ ਬਹੁਤ ਹੀ ਫਾਇਦੇਮੰਦ ਹੈ। ਰੋਜ਼ਾਨਾ ਹਰੇ ਮਟਰ ਦਾ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ।


ਕੈਂਸਰ ਤੋਂ ਬਚਾਏ – ਆਕਾਰ ’ਚ ਭਾਂਵੇ ਹੀ ਮਟਰ ਛੋਟੇ ਹਨ ਪਰ ਇਹ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਦਿਵਾ ਸਕਦਾ ਹੈ। ਇਸ ਨੂੰ ਨਿਯਮਿਤ ਖਾਣ ਨਾਲ ਕੈਂਸਰ ਦੀਆਂ ਬੀਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ। ਖਾਸ ਤੌਰ ’ਤੇ ਪੇਟ ਦੇ ਕੈਂਸਰ ’ਚ ਮਟਰ ਬਹੁਤ ਹੀ ਲਾਭਕਾਰੀ ਹੈ। ਗਰਭਵਤੀ ਔਰਤਾਂ ਲਈ ਹਰੇ ਮਟਰ ਕਾਫੀ ਫਾਇਦੇਮੰਦ ਹੈ।ਇਹ ਗਰਭਵਤੀ ਔਰਤਾਂ ਦੇ ਨਾਲ-ਨਾਲ ਭਰੂਣ ਨੂੰ ਵੀ ਭਰਪੂਰ ਪੋਸ਼ਣ ਦਿੰਦੇ ਹਨ। ਇਸ ਤੋਂ ਇਲਾਵਾ ਆਮ ਔਰਤਾਂ ਨੂੰ ਵੀ ਮਾਹਵਾਰੀ ਤੋਂ ਛੁਟਕਾਰਾ ਦਿਵਾਉਣ ’ਚ ਸਹਾਈ ਹੁੰਦੇ ਹਨ। ਹਰੇ ਮਟਰ ’ਚ ਪ੍ਰੋਟੀਨ ਦੇ ਨਾਲ-ਨਾਲ ਵਿਟਾਮਿਨ ਕੇ ਦੀ ਮਾਤਰਾ ਵੀ ਭਰਪੂਰ ਹੁੰਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤੀ ਦਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...