June 3, 2026, 10:21 am
----------- Advertisement -----------
HomeNewsEntertainmentThe Kashmir Files box office collection: ਫਿਲਮ ਨੇ 9ਵੇਂ ਦਿਨ ਕੀਤੀ 24.80...

The Kashmir Files box office collection: ਫਿਲਮ ਨੇ 9ਵੇਂ ਦਿਨ ਕੀਤੀ 24.80 ਕਰੋੜ ਦੀ ਕਮਾਈ

Published on

----------- Advertisement -----------

ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਦੀ ਤਾਜ਼ਾ ਰਿਲੀਜ਼ ‘ਦਿ ਕਸ਼ਮੀਰ ਫਾਈਲਜ਼’ ਬਾਕਸ ਆਫਿਸ ‘ਤੇ ਰੁੱਕ ਨਹੀਂ ਰਹੀ ਹੈ। ‘ਦਿ ਕਸ਼ਮੀਰ ਫਾਈਲਜ਼’ ਨੇ ਦੂਜੇ ਵੀਕੈਂਡ ‘ਤੇ 9ਵੇਂ ਦਿਨ 24.80 ਕਰੋੜ ਦਾ ਕਾਰੋਬਾਰ ਕੀਤਾ ਹੈ। 11 ਮਾਰਚ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਬਾਕਸ ਆਫਿਸ ‘ਤੇ ਹੁਣ ਤੱਕ 141.21 ਕਰੋੜ ਦੀ ਕਮਾਈ ਕਰ ਲਈ ਹੈ। ਟ੍ਰੇਡ ਪੰਡਿਤਾਂ ਮੁਤਾਬਕ ਸੋਮਵਾਰ ਤੱਕ ਫਿਲਮ 175 ਕਰੋੜ ਤੱਕ ਪਹੁੰਚ ਜਾਵੇਗੀ, ਕਿਉਂਕਿ ਫਿਲਮ ਦੀ ਐਡਵਾਂਸ ਬੁਕਿੰਗ ਵੀ ਕਾਫੀ ਜ਼ਿਆਦਾ ਹੈ।

‘ਦਿ ਕਸ਼ਮੀਰ ਫਾਈਲਜ਼’ ਲਗਭਗ 12 ਕਰੋੜ ਦੀ ਲਾਗਤ ਨਾਲ ਬਿਨਾਂ ਕਿਸੇ ਵੱਡੇ ਸਟਾਰ ਤੋਂ ਬਣੀ ਪਹਿਲੀ ਬਾਲੀਵੁੱਡ ਫਿਲਮ ਹੈ, ਜਿਸ ਦੇ ਕਾਰੋਬਾਰ ‘ਚ 10 ਤੋਂ 20 ਫੀਸਦੀ ਦਾ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਇੰਨਾ ਹੀ ਨਹੀਂ ਪਹਿਲੇ ਦਿਨ ਫਿਲਮ ਨੂੰ ਦੇਸ਼ ਭਰ ‘ਚ ਸਿਰਫ 600 ਸਕ੍ਰੀਨਜ਼ ਮਿਲੀਆਂ ਹਨ। ਬਾਅਦ ਵਿੱਚ, ਫਿਲਮ ਪ੍ਰਤੀ ਦਰਸ਼ਕਾਂ ਦੇ ਜਨੂੰਨ ਨੂੰ ਦੇਖਦੇ ਹੋਏ, ਪਹਿਲੇ ਹਫਤੇ ਵਿੱਚ ਸਕ੍ਰੀਨ ਕਾਉਂਟ 600 ਤੋਂ ਵਧਾ ਕੇ 2,000 ਕਰ ਦਿੱਤੀ ਗਈ। ਹੁਣ ਦੱਸਿਆ ਜਾ ਰਿਹਾ ਹੈ ਕਿ ਦੂਜੇ ਹਫਤੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮ ਦੀ ਸਕਰੀਨ ਗਿਣਤੀ 4,000 ਤੋਂ ਵੱਧ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...